Headlines

ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਸਦਮਾ-ਮਾਤਾ ਦਾ ਸਦੀਵੀ ਵਿਛੋੜਾ

ਤਰਨ ਤਾਰਨ  ( ਦੇ ਪ੍ਰ ਬਿ)- ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸ੍ਰੀ ਅਨਿਲ ਜੋਸ਼ੀ ਨੂੰ ਉਦੋ ਭਾਰੀ ਸਦਮਾ ਪੁੱਜਾ ਜਦੋਂ ਉਹਨਾਂ ਦੇ ਸਤਿਕਾਰਯੋਗ ਮਾਤਾ ਜੀ ਸ੍ਰੀਮਤੀ ਪੁਸ਼ਪਾ ਦੇਵੀ ਜੋਸ਼ੀ ਦਾ ਦੇਹਾਂਤ ਹੋ ਗਿਆ। ਮਾਤਾ ਜੀ ਦਾ ਅੰਤਿਮ ਸੰਸਕਾਰ ਸ਼ਮਸ਼ਾਨਘਾਟ, ਸਚਖੰਡ ਰੋਡ ਤਰਨ ਤਾਰਨ ਵਿਖੇ 11 ਮਈ ਨੂੰ ਸਵੇਰੇ 11 ਵਜੇ ਕੀਤਾ ਜਾਵੇਗਾ।

ਪਰਿਵਾਰ ਨਾਲ ਹਮਦਰਦੀ ਲਈ ਸ੍ਰੀ ਅਨਿਲ ਜੋਸ਼ੀ ਨਾਲ ਫੋਨ ਨੰਬਰ 99888-22011, ਵਿਜੇ ਜੋਸ਼ੀ- 98154-88011 ਤੇ ਰਾਜੇਸ਼ ਜੋਸ਼ ਨਾਲ 98788-23011 ਤੇ ਸੰਪਰਕ ਕੀਤਾ ਜਾ ਸਕਦਾ ਹੈ।