Headlines

ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੂੰ  ਸਦਮਾ-ਚਾਚਾ ਜੀ ਦਾ ਦੇਹਾਂਤ

ਧਾਰਮਿਕ,ਸਮਾਜਿਕ ਤੇ ਰਾਜਸੀ ਸ਼ਖ਼ਸੀਅਤਾਂ ਵਲੋਂ ਦੁੱਖ ਸਾਂਝਾ-
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,6 ਜੂਨ –
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਸ.ਰਮਨਜੀਤ ਸਿੰਘ ਸਿੱਕੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ,ਜਦ ਉਨ੍ਹਾਂ ਦੇ ਸਤਿਕਾਰਯੋਗ ਚਾਚਾ ਜੀ ਸ.ਕਸਮੀਰ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਅਚਾਨਕ ਦੇਹਾਂਤ ਹੋ ਗਿਆ।ਇਸ ਦੁੱਖ ਦੀ ਘੜੀ ਵਿੱਚ ਸਾਬਕਾ ਵਿਧਾਇਕ ਸ.ਰਮਨਜੀਤ ਸਿੰਘ ਸਿੱਕੀ ਤੇ ਉਨ੍ਹਾਂ ਦੇ ਪਰਿਵਾਰ ਨਾਲ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ,ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਜਿੰਨਾ ਵਿੱਚ ਸੰਪਰਦਾਇ ਕਾਰ ਸੇਵਾ ਸਰਹਾਲੀ ਦੇ ਮੁਖੀ ਬਾਬਾ ਸੁੱਖਾ ਸਿੰਘ ਜੀ,ਬਾਬਾ ਹਾਕਮ ਸਿੰਘ ਜੀ,ਬਾਬਾ ਨੰਦ ਸਿੰਘ ਜੀ ਮੁੰਡਾ ਪਿੰਡ ਵਾਲੇ,ਬਾਬਾ ਜਗਤਾਰ ਸਿੰਘ ਜੀ ਗੁਰਦੁਆਰਾ ਬਾਬੇ ਸ਼ਹੀਦਾਂ ਵਾਲੇ,ਬਾਬਾ ਪ੍ਰਗਟ ਸਿੰਘ ਗੁਰਦੁਆਰਾ ਬਾਬਾ ਲੂਆਂ ਸਾਹਿਬ ਵਾਲੇ, ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ,ਸਾਬਕਾ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ,ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ,ਜਥੇ.ਗੁਰਬਚਨ ਸਿੰਘ ਕਰਮੂੰਵਾਲਾ ਮੈਂਬਰ ਐਸਜੀਪੀਸੀ,ਸੁਬੇਗ ਸਿੰਘ ਧੁੰਨ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਤਰਨਤਾਰਨ,ਸੀਨੀਅਰ ਕਾਂਗਰਸੀ ਆਗੂ ਪ੍ਰਦੀਪ ਕੁਮਾਰ ਚੋਪੜਾ ਫਤਿਆਬਾਦ,ਚੇਅਰਮੈਨ ਕੁਲਵੰਤ ਸਿੰਘ ਚੋਹਲਾ, ਸੀਨੀਅਰ ਆਗੂ ਮਨਜੀਤ ਸਿੰਘ ਘਸੀਟਪੁਰਾ, ਰਵਿੰਦਰ ਸਿੰਘ ਸੈਂਟੀ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਨੌਸ਼ਹਿਰਾ ਪਨੂੰਆਂ,ਬਾਬਾ ਸਾਹਿਬ ਸਿੰਘ ਗੁੱਜਰਪੁਰਾ ਚੇਅਰਮੈਨ ਪੀਏਡੀ ਬੈਂਕ ਚੋਹਲਾ ਸਾਹਿਬ,ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਬਿੱਟੂ,ਗੁਲਵਿੰਦਰ ਸਿੰਘ ਰਾਏ ਸ਼੍ਰੀ ਗੋਇੰਦਵਾਲ ਸਾਹਿਬ,ਬਾਬਾ ਬਲਕਾਰ ਸਿੰਘ ਢਿੱਲੋਂ ਕੌਮੀ ਪ੍ਰਧਾਨ ਸਮਾਜ ਬਚਾਓ ਮਿਸ਼ਨ ਕਮੇਟੀ,ਪੱਤਰਕਾਰ ਰਾਕੇਸ਼ ਨਈਅਰ ਚੋਹਲਾ ਸਾਹਿਬ,ਕਰਨ ਪੰਨੂੰ ਨੋਇਡਾ,ਜਸਵਿੰਦਰ ਸਿੰਘ ਸਿਆਸੀ ਸਕੱਤਰ, ਰਣਜੀਤ ਸਿੰਘ ਪਵਾਰ ਪੀਏ,ਪਹਿਲਵਾਨ ਲਖਬੀਰ ਸਿੰਘ ਲੱਖਾ ਸਰਪੰਚ ਚੋਹਲਾ ਸਾਹਿਬ,ਗੁਰਪ੍ਰੀਤ ਸਿੰਘ ਸਰਪੰਚ ਕਾਹਲਵਾਂ,ਮਹਾਂਬੀਰ ਸਿੰਘ ਚੇਅਰਮੈਨ ਸਰਹਾਲੀ,ਤਰੁਨ ਜੋਸ਼ੀ ਯੂਥ ਭਾਜਪਾ ਆਗੂ,ਯੂਥ ਆਗੂ ਮਨਦੀਪ ਸਿੰਘ ਮਨੀ (ਆੜ੍ਹਤੀ),ਜਗਤਾਰ ਸਿੰਘ ਉੱਪਲ ਸਰਪੰਚ ਕੰਬੋਅ ਢਾਏ ਵਾਲਾ, ਬਲਦੇਵ ਸਿੰਘ ਸਰਪੰਚ ਮੁੰਡਾ ਪਿੰਡ, ਗੁਰਤੇਜ ਸਿੰਘ ਸਰਪੰਚ ਸੰਗਤਪੁਰ,ਰਾਏ ਦਵਿੰਦਰ ਸਿੰਘ ਬਿੱਟੂ ਸਾਬਕਾ ਸਰਪੰਚ,ਮਨਦੀਪ ਸਿੰਘ ਸਰਪੰਚ ਘੜਕਾ,ਨਛੱਤਰ ਸਿੰਘ ਕਾਲਾ ਘੜਕਾ ਡਾਇਰੈਕਟਰ,ਬਲਬੀਰ ਸਿੰਘ ਸ਼ਾਹ ਸਰਪੰਚ ਕਰਮੂੰਵਾਲਾ,ਮਹਿੰਦਰ ਸਿੰਘ ਸਰਪੰਚ ਚੰਬਾ,ਚੇਅਰਮੈਨ ਅਜੈਬ ਸਿੰਘ ਮੁੰਡਾ ਪਿੰਡ,ਰਮਨ ਕੁਮਾਰ ਮੈਂਬਰ ਮੁੰਡਾ ਪਿੰਡ,ਕਰਨਜੀਤ ਸਿੰਘ ਮੁੰਡਾ ਪਿੰਡ,ਰਛਪਾਲ ਸਿੰਘ ਸਰਪੰਚ ਧੁੰਨ ਢਾਏ ਵਾਲਾ,ਤਰਸੇਮ ਨਈਅਰ ਪ੍ਰਧਾਨ ਦੁਸ਼ਹਿਰਾ ਕਮੇਟੀ ਚੋਹਲਾ ਸਾਹਿਬ,ਅਰੂੜ ਸਿੰਘ ਸਾਬਕਾ ਸਰਪੰਚ,ਸਤਨਾਮ ਸਿੰਘ ਢਿੱਲੋਂ, ਸੁਖਦੇਵ ਰਾਜ ਸਿੰਘ,ਹਰਜਿੰਦਰ ਸਿੰਘ ਸੋਨੂੰ,ਸੁਖਵੰਤ ਸਿੰਘ ਸਰਪੰਚ ਰੱਤੋਕੇ,ਪਹਿਲਵਾਨ ਲਾਲੀ ਰੱਤੋਕੇ,ਭੁਪਿੰਦਰ ਸਿੰਘ ਵਪਾਰੀ,ਭੁਪਿੰਦਰ ਕੁਮਾਰ ਨਈਅਰ ਕਾਲਾ ਪ੍ਰਧਾਨ,ਕੁਲਵੰਤ ਸਿੰਘ ਲਹਿਰ,ਬਲਵਿੰਦਰ ਸਿੰਘ ਮੈਂਬਰ,ਤਰਸੇਮ ਸਿੰਘ ਮੈਂਬਰ ਤੋਂ ਇਲਾਵਾ ਹਲਕਾ ਖਡੂਰ ਸਾਹਿਬ ਦੇ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਵਾਹਿਗੁਰੂ ਦੇ ਚਰਨਾਂ ਵਿੱਚ ਵਿਛੜੀ ਰੂਹ ਨੂੰ ਆਪਣੇ ਚਰਨਾਂ ਦੇ ਵਿੱਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ ਹੈ।