Headlines

ਐਮ ਪੀ ਰਣਦੀਪ ਸਰਾਏ ਵਲੋਂ ਸਾਲਾਨਾ ਕਮਿਊਨਿਟੀ ਬਾਰਬੀਕਿਊ 9 ਜੁਲਾਈ ਨੂੰ

ਸਰੀ -ਸਰੀ ਸੈਂਟਰ ਤੋਂ ਲਿਬਰਲ ਐਮ ਪੀ ਰਣਦੀਪ ਸਿੰਘ ਸਰਾਏ ਵਲੋਂ 7 ਵਾਂ ਸਾਲਾਨਾ ਕਮਿਊਨਿਟੀ ਬਾਰਬੀਕਿਊ 9 ਜੁਲਾਈ ਦਿਨ ਐਤਵਾਰ ਨੂੰ ਹਾਥੋਰਨ ਰੋਟਰੀ ਪਾਰਕ 10153-144 ਸਟਰੀਟ ਸਰੀ ਵਿਖੇ ਦੁਪਹਿਰ 1 ਤੋਂ ਸ਼ਾਮ 4 ਵਜੇ ਤੱਕ  ਰੱਖਿਆ ਗਿਆ ਹੈ। ਸ ਸਰਾਏ ਨੇ ਇਹ ਜਾਣਕਾਰੀ ਦਿੰਦਿਆਂ ਨੇ ਭਾਈਚਾਰੇ ਦੇ ਲੋਕਾਂ, ਪਾਰਟੀ ਵਰਕਰਾਂ ਤੇ ਸਮਰਥਕਾਂ ਨੂੰ ਹੁੰਮਹੁਮਾਕੇ ਪੁੱਜਣ ਦਾ ਸੱਦਾ ਦਿੱਤਾ ਹੈ।

ਵਧੇਰੇ ਜਾਣਕਾਰੀ ਲਈ ਫੋਨ ਨੰਬਰ 604-589-2441 ਤੇ ਸੰਪਰਕ ਕੀਤਾ ਜਾ ਸਕਦਾ ਹੈ।