Headlines

ਵਿੰਨੀਪੈਗ ਵਿਚ ਤੀਆਂ ਦਾ ਮੇਲਾ 29 ਜੁਲਾਈ ਨੂੰ

ਵਿੰਨੀਪੈਗ ( ਸ਼ਰਮਾ)- ਨੂਰ ਐਟਰਟੇਨਮੈਂਟ ਗਰੁੱਪ ਵਲੋਂ ਤੀਆਂ ਤੀਜ ਦੀਆਂ ਦਾ ਮੇਲਾ 29 ਜੁਲਾਈ ਦਿਨ ਸ਼ਨੀਵਾਰ ਨੂੰ ਮੈਪਲ ਕਮਿਊਨਿਟੀ ਸੈਂਟਰ ਦੇ ਖੁੱਲੇ ਮੈਦਾਨ ਵਿਚ (434 ਐਡਸਮ ਡਰਾਈਵ)  ਦੁਪਹਿਰ 2 ਵਜੇ ਤੋਂ ਰਾਤ 9 ਵਜੇ ਤੱਕ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਗਿੱਧਾ, ਫੰਨ ਗੇਮਜ, ਜਿਊਲਰੀ ਸ਼ਾਪ ਅਤੇ ਫੂਡ ਸਟਾਲ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ। ਟਿਕਟ 20 ਡਾਲਰ ਰੱਖੀ ਗਈ ਹੈ। 10 ਸਾਲ ਤੋਂ ਛੋਟੇ ਬੱਚੇ ਅਤੇ 75 ਸਾਲ ਤੋਂ ਉਪਰ ਦੇ ਬਜੁਰਗਾਂ ਲਈ ਦਾਖਲਾ ਮੁਫਤ ਹੋਵੇਗਾ। ਵਧੇਰੇ ਜਾਣਕਾਰੀ ਲਈ ਗਗਨ ਸਿੱਧੂ ਨਾਲ ਫੋਨ ਨੰਬਰ 204-963-1980 ਤੇ ਸੰਪਰਕ ਕੀਤਾ ਜਾ ਸਕਦਾ ਹੈ।