Headlines

ਉਘੇ ਅਕਾਉਂਟੈਂਟ ਲਖਜੀਤ ਸਿੰਘ ਸਾਰੰਗ ਨੂੰ ਸਦਮਾ-ਮਾਤਾ ਦਾ ਦੇਹਾਂਤ

ਸਰੀ ( ਦੇ ਪ੍ਰ ਬਿ)- ਉਘੇ ਅਕਾਊਂਟੈਂਟ ਲਖਜੀਤ ਸਿੰਘ ਸਾਰੰਗ ਨੂੰ ਉਦੋਂ ਗਹਿਰਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਸਤਿਕਾਰਯੋਗ ਮਾਤਾ ਜੀ  ਮਹਿੰਦਰਜੀਤ ਕੌਰ ਸਾਰੰਗ ਸਦੀਵੀ ਵਿਛੋੜਾ ਦੇ ਗਏ। ਮਾਤਾ ਜੀ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ  12 ਦਸੰਬਰ ਦਿਨ ਮੰਗਲਵਾਰ ਨੂੰ ਦੁਪਹਿਰ 1 ਵਜੇ ਰਿਵਰਸਾਈਡ ਫਿਊਨਰਲ ਹੋਮ ਡੈਲਟਾ ਵਿਖੇ ਕੀਤਾ ਜਾਵੇਗਾ। ਉਪਰੰਤ ਭੋਗ ਤੇ ਅੰਤਿਮ ਅਰਦਸ ਬਾਦ ਦੁਪਹਿਰ 3 ਵਜੇ ਗੁਰਦੁਆਰਾ ਸਿੰਘ ਸਭਾ 8115-132 ਸਟਰੀਟ ਸਰੀ ਵਿਖੇ ਹੋਵੇਗੀ।