Headlines

ਭਾਰਤੀ ਕੌਂਸਲੇਟ ਵੈਨਕੂਵਰ ਵਿਖੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ-

ਭਾਰਤੀ ਕੌਂਸਲੇਟ ਵੈਨਕੂਵਰ ਵਿਖੇ 26 ਦਸੰਬਰ ਨੂੰ ਵੀਰ ਬਾਲ ਦਿਵਸ ਮੌਕੇ ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ  ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਨੂ ਸਮਰਪਿਤ ਇਕ ਸਮਾਗਮ ਦੌਰਾਨ  ਕੌਂਸਲ ਜਨਰਲ ਅਤੇ ਸੱਦੇ ਗਏ ਮਹਿਮਾਨਾਂ ਨੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਮਾਤਾ ਗੁਜਰੀ ਜੀ ਅਤੇ ਸਾਹਿਬਜਾਦਿਆਂ ਦੀ ਬੇਮਿਸਾਲ ਬਹਾਦਰੀ ਅਤੇ ਕੁਰਬਾਨੀ ਨੂੰ ਸਮਰਪਿਤ ਇੱਕ ਪ੍ਰਦਰਸ਼ਨੀ ਵੀ ਲਗਾਈ ਤੇ  ਡਾਕੂਮੈਂਟਰੀ ਵੀ ਦਿਖਾਈ ਗਈ।