Main Punjabਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੇਟੀ ਪੈਦਾ ਹੋਈ S.S. Chohla1 year ago1 year ago01 mins ਚੰਡੀਗੜ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ ਗੁਰਪ੍ਰੀਤ ਕੌਰ ਨੇ ਇਕ ਬੇਟੀ ਨੂੰ ਜਨਮ ਦਿੱਤਾ ਹੈ। ਇਹ ਖੁਸ਼ੀ ਦੀ ਖਬਰ ਭਗਵੰਤ ਮਾਨ ਨੇ ਆਪਣੇ ਫੇਸਬੁੱਕ ਪੇਜ ਉਪਰ ਖੁਦ ਸਾਂਝੀ ਕਰਦਿਆਂ ਲਿਖਿਆ ਹੈ ਕਿ ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਦੀ ਬਖਸ਼ੀ ਹੈ। ਜੱਚਾ-ਬੱਚਾ ਦੋਵੇਂ ਤੰਦਰੁਸਤ ਹਨ। Post navigation Previous: ਭਾਜਪਾ ਨਾਲ ਚੋਣ ਗਠਜੋੜ ਨਾਲੋਂ ਪੰਜਾਬ ਦੇ ਹਿੱਤ ਪਹਿਲਾਂ- ਸੁਖਬੀਰ ਬਾਦਲNext: ਪੰਜਾਬੀ ਸਭਿਆਚਾਰ-“ਰੀਤੀ-ਰਿਵਾਜ਼”
ਬੀਐੱਸਐੱਫ ਵੱਲੋਂ ਸਾਂਬਾ ’ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਸੱਤ ਦਹਿਸ਼ਤਗਰਦ ਢੇਰ S.S. Chohla13 hours ago13 hours ago 0