ਕੈਨੇਡਾ ਦੇ ਉਘੇ ਬਿਜਨਸਮੈਨ ਅਤੇ ਲਿਬਰਲ ਪਾਰਟੀ ਆਫ ਕੈਨੇਡਾ ਦੇ ਉਪ ਪ੍ਰਧਾਨ ਸ੍ਰੀ ਹਰਦਮ ਮਾਂਗਟ ਦੇ ਪੰਜਾਬ ਦੌਰੇ ਦੌਰਾਨ ਉਹਨਾਂ ਨੂੰ ਸਨਮਾਨਿਤ ਕਰਦੇ ਹੋਏ ਰਾਜ ਸਭਾ ਮੈਂਬਰ ਤੇ ਚੰਡੀਗੜ ਯੂਨੀਵਰਸਿਟੀ ਦੇ ਚਾਂਸਲਰ ਸ ਸਤਨਾਮ ਸਿੰਘ ਸੰਧੂ।
ਉਘੇ ਕੈਨੇਡੀਅਨ ਬਿਜਨਸਮੈਨ ਹਰਦਮ ਮਾਂਗਟ ਦਾ ਐਮ ਪੀ ਸਤਨਾਮ ਸਿੰਘ ਸੰਧੂ ਵਲੋਂ ਸਨਮਾਨ
