Headlines

ਸੰਸਦ ’ਚ ਗੂੰਜਿਆ ਬਿਹਾਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਦਾ ਮੁੱਦਾ

ਸਰਕਾਰ ਨੇ ਕਿਹਾ ਕਿ ਮਾਮਲਾ ਨਹੀਂ ਬਣਦਾ

ਨਵੀਂ ਦਿੱਲੀ, 22 ਜੁਲਾਈਸੰਸਦ ਦੇ ਦੋਵਾਂ ਸਦਨਾਂ ਵਿੱਚ ਬਿਹਾਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਦਾ ਮੁੱਦਾ ਉਠਾਏ ਜਾਣ ਦਰਮਿਆਨ ਸਰਕਾਰ ਨੇ 2012 ਵਿੱਚ ਗਠਿਤ ਇੱਕ ਅੰਤਰ-ਮੰਤਰਾਲਾ ਸਮੂਹ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਬਿਹਾਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਦਾ ਕੋਈ ਮਾਮਲਾ ਨਹੀਂ ਬਣਦਾ ਹੈ।