Headlines

ਭਾਈ ਪਿੰਦਰਪਾਲ ਸਿੰਘ ਵਲੋਂ ਐਡਮਿੰਟਨ ਦੀਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ

ਐਡਮਿੰਟਨ (ਗੁਰਪ੍ਰੀਤ ਸਿੰਘ)-ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਨੇ ਐਡਮਿੰਟਨ ਦੀਆਂ ਸਿੱਖ ਸੰਗਤਾਂ ਨਾਲ  ਗੁਰਦੂਆਰਾ ਸ਼੍ਰੀ ਗੂਰੁ ਸਿੰਘ ਸਭਾ ਵਿਖੇ 5 ਸਤੰਬਰ ਅਤੇ 6, 7 ਅਤੇ 8 ਸਤੰਬਰ ਨੂੰ ਗੂਰਦੁਆਰਾ ਮਿਲਵੁੱਡ ਐਡਮਿੰਟਨ ਵਿਖੇ ‘ਰਾਮਕਲੀ ਸਾਦੁ’ ਅੰਗ 923, ਵਿਸ਼ੇ ਉਤੇ ਭਾਣੇ ਅਤੇ ਗੁਰੂ ਸਾਹਿਬਾਨਾਂ ਦੇ ਦਿਤੇ ਸ਼ੰਦੇਸ਼ਾਂ ਬਾਰੇ ਸੰਗਤਾਂ ਨਾਲ ਗੁਰਮਿਤ ਵਿਚਾਰਾਂ ਦੀ ਸਾਂਝ ਪਾਈ। ਦੋਵਾਂ ਗੁਰਦੂਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆ ਨੇ ਭਾਈ ਸਾਹਿਬ ਦਾ ਸਨਮਾਨ ਕੀਤਾ ਤੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *