Headlines

ਕੇਂਦਰੀ ਪੰਜਾਬੀ ਲੇਖਕ ਸਭਾ ਦੀ ਮਹੀਨਾਵਾਰ ਬੈਠਕ 12 ਅਕਤੂਬਰ ਨੂੰ

ਸਰੀ -ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਦੀ ਮਹੀਨੇਵਾਰ ਬੈਠਕ/ ਕਵੀ ਦਰਬਾਰ 12 ਅਕਤੂਬਰ ਦਿਨ ਸਨਿੱਚਰਵਾਰ ਬਾਅਦ ਦੁਪਹਿਰ 12:30 ਵਜੇ ਸੀਨੀਅਰ ਸਿਟੀਜ਼ਨ ਸੈਂਟਰ (7050 120 St ) ਸਰੀ ਵਿਖੇ ਹੋਵੇਗੀ ,ਜਿਸ ਵਿੱਚ ਉੱਘੇ ਇਤਿਹਾਸਕਾਰ ਪ੍ਰੋਫੈਸਰ ਕਸ਼ਮੀਰਾ ਸਿੰਘ  ,”ਮਨੁੱਖੀ ਜੀਵਨ ਦੀ ਉਤਪੱਤੀ” ਵਿਸ਼ੇ ਤੇ ਆਪਣੇ ਵਿਚਾਰ ਪੇਸ਼ ਕਰਨਗੇ ,ਉਪਰੰਤ “ਤੂੰ ਮੈਨੂੰ ਮੈਂ ਹੀ ਰਹਿਣ ਦੇ”(ਕਾਵਿ-ਸੰਗ੍ਰਹਿ) ਲੇਖਕਾ ਕੁਲਵਿੰਦਰ ਕੌਰ ਥਰਾਜ ਅਤੇ “Truths Of Life “ by Zile Singh(English book),ਲੋਕ ਅਰਪਣ ਕੀਤੀਆਂ ਜਾਣਗੀਆਂ ।ਆਪ ਸਭ ਸਾਹਿਤਕਾਰਾਂ ਅਤੇ ਸਾਹਿਤ ਪ੍ਰੇਮੀਆ ਨੂੰ ਆਪਣੀਆਂ ਵਡਮੁੱਲੀਆਂ  ਸਾਹਿਤਕ  ਰਚਨਾਵਾਂ ਨਾਲ ਪਹੁੰਚਣ ਲਈ ਪੁਰ-ਜ਼ੋਰ ਅਪੀਲ ਕੀਤੀ ਜਾਂਦੀ ਹੈ ।
ਬਹੁਤ ਹੀ ਅਦਬ ਅਤੇ ਸਤਿਕਾਰ ਸਾਹਿਤ !
ਪ੍ਰਧਾਨ-ਪ੍ਰਿਤਪਾਲ ਸਿੰਘ ਗਿੱਲ 604 726 8410
ਉਪ ਪ੍ਰਧਾਨ-ਸੁਰਜੀਤ ਸਿੰਘ ਮਾਧੋਪੁਰੀ 604 377 4171
ਸਕੱਤਰ-ਪਲਵਿੰਦਰ ਸਿੰਘ ਰੰਧਾਵਾ 778 552 5320
ਖ਼ਜ਼ਾਨਚੀ-ਰੁਪਿੰਦਰ ਰੂਪੀ ਖਹਿਰਾ 778 892 9731

Leave a Reply

Your email address will not be published. Required fields are marked *