ਵੈਨਕੂਵਰ- ਇਥੋਂ ਦੇ ਵਸਨੀਕ ਬਰਾੜ ਪਰਿਵਾਰ ਦੇ ਸਤਿਕਾਰਯੋਗ ਸੇਵਾਮੁਕਤ ਸੂਬੇਦਾਰ ਦਿਆਲ ਸਿੰਘ ਬਰਾੜ ਅਚਾਨਕ ਸਦੀਵੀ ਵਿਛੋੜਾ ਦੇ ਗਏ ਹਨ। ਪਰਿਵਾਰ ਵਲੋਂ ਪ੍ਰਾਪਤ ਜਾਣਕਾਰੀ ਮੁਤਾਬਿਕ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਰਿਵਰ ਸਾਈਡ ਫਿਊਨਰਲ ਹੋਮ ਡੈਲਟਾ ਵਿਖੇ ਮਿਤੀ 29 ਦਸੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਕੀਤਾ ਜਾਵੇਗਾ। ਉਪੰਰਤ ਭੋਗ ਤੇ ਅੰਤਿਮ ਅਰਦਾਸ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਵਿਖੇ ਦੁਪਹਿਰ 12 ਵਜੇ ਹੋਵੇਗੀ। ਪਰਿਵਾਰ ਨਾਲ ਹਮਦਰਦੀ ਲਈ ਫੋਨ ਨੰਬਰ -604-671-4102 ਤੇ ਸੰਪਰਕ ਕੀਤਾ ਜਾ ਸਕਦਾ ਹੈ।