ਭੋਗ ਤੇ ਅੰਤਿਮ ਅਰਦਾਸ 29 ਦਸੰਬਰ ਨੂੰ-
ਵਿੰਨੀਪੈਗ ( ਦੇ ਪ੍ਰ ਬਿ)- ਵਿੰਨੀਪੈਗ ਦੇ ਸੱਗੀ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਪਰਿਵਾਰ ਦੇ ਸਤਿਕਾਰਯੋਗ ਮਾਤਾ ਜੀ ਸ੍ਰੀਮਤੀ ਬਖਸ਼ੀਸ਼ ਕੌਰ ਸੱਗੀ ਅਚਾਨਕ ਸਦੀਵੀ ਵਿਛੋੜਾ ਦੇ ਗਏ। ਮਾਤਾ ਜੀ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਪੂਰੀਆਂ ਧਾਰਮਿਕ ਰਸਮਾਂ ਨਾਲ ਕਰ ਦਿੱਤਾ ਗਿਆ। ਮਾਤਾ ਜੀ ਦੀ ਆਤਮਿਕ ਸ਼ਾਂਤੀ ਲਈ ਉਹਨਾਂ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਮਿਤੀ 29 ਦਸੰਬਰ ਦਿਨ ਐਤਵਾਰ ਨੂੰ ਦੁਹਹਿਰ 12 ਵਜੇ ਹੋਵੇਗੀ ਪਿੰਡ਼ ,ਸਤਿਆਣਾ ਜਿਲਾ ਹੁਸ਼ਿਆਰਪੁਰ ਪੰਜਾਬ ਵਿਖੋ ਹੋੇਵੇਗੀ। ਪਰਿਵਾਰ ਨਾਲ ਹਮਦਰਦੀ ਲਈ ਹਰਕਮਲ ਸਿੰਘ ਸੱਗੀ ਨਾਲ ਫੋਨ ਨੰਬਰ 204-997-6144 ਤੇ ਸੰਪਰਕ ਕੀਤਾ ਜਾ ਸਕਦਾ ਹੈ।