Headlines

ਸਈਅਦ ਸਰਫਰਾਜ਼ ਹੁਸੈਨ ਕਿੰਗ ਚਾਰਲਸ ਤਾਜਪੋਸ਼ੀ ਐਵਾਰਡ ਨਾਲ ਸਨਮਾਨਿਤ

ਕੈਲਗਰੀ ( ਦਲਵੀਰ ਜੱਲੋਵਾਲੀਆ)- ਬੀਤੇ ਦਿਨੀਂ ਕੈਲਗਰੀ ਈਸਟ ਤੋਂ ਐਮ ਪੀ ਜਸਰਾਜ ਸਿੰਘ ਹੱਲਣ ਵਲੋਂ ਉਘੇ ਸਮਾਜ ਸੇਵੀ ਜਨਾਬ  ਸਈਅਦ ਸਰਫਰਾਜ਼ ਹੁਸੈਨ ਨਕਵੀ ਦਾ ਉਹਨਾਂ ਦੀਆਂ ਸਮਾਜਿਕ ਸੇਵਾਵਾਂ ਲਈ ਕਿੰਗ ਚਾਰਲਸ ਤੀਜਾ ਤਾਜਪੋਸ਼ੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ ਹੱਲਣ ਨੇ ਉਹਨਾਂ ਦੀ ਸਮਾਜ ਪ੍ਰਤੀ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਮੀਦ ਪ੍ਰਗਟ ਕੀਤੀ ਕਿ ਉਹ ਕੈਨੇਡਾ ਦੀ ਬੇਹਤਰੀ ਅਤੇ ਸਮਾਜਿਕ ਕਲਿਆਣ ਲਈ ਇਵੇਂ ਹੀ ਯੋਗਦਾਨ ਪਾਉਂਦੇ ਰਹਿਣਗੇ।

Leave a Reply

Your email address will not be published. Required fields are marked *