May 14, 2026

ਜਲੰਧਰ 14 ਨਵੰਬਰ– ਜਲੰਧਰ ਦੇ ਉਘੇ ਖੇਡ ਪ੍ਰਮੋਟਰ ਅਤੇ ਸੁਰਜੀਤ ਹਾਕੀ ਸੁਸਾਇਟੀ ਦੇ ਜਨਰਲ ਸਕੱਤਰ ਸ ਸੁਰਿੰਦਰ ਸਿੰਘ ਭਾਪਾ ਦੀ ਸੱਸ ਮਾਂ  ਅਤੇ ਵਾਰਡ ਨੰਬਰ 35 ਜਲੰਧਰ ਤੋਂ ਕੌਂਸਲਰ ਹਰਸ਼ਰਨ ਕੌਰ ਹੈਪੀ ਦੇ ਮਾਤਾ ਜੀ ਸ੍ਰੀਮਤੀ ਅਜੀਤ ਕੌਰ ( ਪਤਨੀ ਸਵਰਗੀ ਸ ਜਗਤਾਰ ਸਿੰਘ ) ਜੋ ਬੀਤੇ ਦਿਨੀਂ  ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਕੱਲ ਮਿਤੀ 15 ਨਵੰਬਰ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਦੁਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ ਜਲੰਧਰ ਵਿਖੇ ਬਾਦ ਦੁਪਹਿਰ 1 ਤੋਂ 2 ਵਜੇ ਹੋਵੇਗੀ। ਰਾਗੀ ਸਿੰਘਾਂ ਵਲੋਂ ਵੈਰਾਗਮਈ ਕੀਰਤਨ ਕੀਤਾ ਜਾਵੇਗਾ। ਸੰਗਤਾਂ ਨੂੰ ਗੁਰੂ ਕੇ ਲੰਗਰ ਛੱਕ ਕੇ ਜਾਣ ਦੀ ਬੇਨਤੀ ਹੈ। ਪਰਿਵਾਰ ਨਾਲ ਹਮਦਰਦੀ ਜਾਂ ਭੋਗ ਸਬੰਧੀ ਜਾਣਕਾਰੀ ਲਈ ਸੁਰਿੰਦਰ ਸਿੰਘ ਰੇਲਵੇ ਨਾਲ ਫੋਨ ਨੰਬਰ 98147-22195 ਤੇ ਸੰਪਰਕ ਕੀਤਾ ਜਾ ਸਕਦਾ ਹੈ।