Punjab ਫਿਰੋਜ਼ਪੁਰ ’ਚ ਆਰ ਐੱਸ ਐੱਸ ਆਗੂ ਦੇ ਪੁੱਤਰ ਨਵੀਨ ਅਰੋੜਾ ਦੀ ਗੋਲੀਆਂ ਮਾਰ ਕੇ ਹੱਤਿਆ S.S. Chohla Nov 16, 2025 1 min read ਫ਼ਿਰੋਜ਼ਪੁਰ- ਸ਼ਨਿੱਚਰਵਾਰ ਰਾਤੀਂ ਰਾਸ਼ਟਰੀ ਸਵੈਮ ਸੇਵਕ ਸੰਘ (RSS) ਆਗੂ ਦੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੀੜਤ ਦੀ ਪਛਾਣ ਨਵੀਨ ਅਰੋੜਾ ਵਜੋਂ ਹੋਈ ਹੈ। ਨਵੀਨ ਦਾ ਪਿਤਾ ਬਲਦੇਵ ਰਾਜ ਅਰੋੜਾ ਪਿਛਲੇ ਕਈ ਸਾਲਾਂ ਤੋਂ ਆਰ ਐਸ ਐਸ ਨਾਲ ਜੁੜਿਆ ਹੋਇਆ ਹੈ।ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਨਵੀਨ ਸ਼ਹਿਰ ਦੇ ਮੁੱਖ ਬਾਜ਼ਾਰ ਵਿੱਚ ਸਥਿਤ ਆਪਣੀ ਦੁਕਾਨ ਤੋਂ ਪੈਦਲ ਘਰ ਵਾਪਸ ਆ ਰਿਹਾ ਸੀ। ਜਿਵੇਂ ਹੀ ਉਹ ਬਾਬਾ ਨੂਰ ਸ਼ਾਹ ਵਲੀ ਦਰਗਾਹ ਨੇੜੇ ਪਹੁੰਚਿਆ, ਤਾਂ ਦੋ ਅਣਪਛਾਤੇ ਵਿਅਕਤੀਆਂ ਨੇ ਉਸ ‘ਤੇ ਬਹੁਤ ਨੇੜਿਓਂ ਗੋਲੀਆਂ ਚਲਾ ਦਿੱਤੀਆਂ। ਨਵੀਨ ਨੂੰ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਾਮਲੇ ਦੀ ਸੂਚਨਾ ਮਿਲਦੇ ਹੀ ਡੀਐਸਪੀ (ਸਿਟੀ) ਸੁਖਵਿੰਦਰ ਸਿੰਘ ਸਮੇਤ ਸੀਨੀਅਰ ਪੁਲੀਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। Continue Reading Previous Previous post: ਸਾਉਥ ਸਰੀ ਵਿਚ ਇਕ ਘਰ ਤੇ ਦੂਸਰੀ ਵਾਰ ਗੋਲੀਬਾਰੀNext Next post: ਮੀਡੀਆ ਦੀ ਭਰੋੋਸੇਯੋਗਤਾ ਤੇ ਸਵਾਲੀਆ ਚਿੰਨ… Related News ਮੋਗੇ ਦੇ ਮਹਾਨ ਵਿਗਿਆਨੀ ਡਾ. ਨਰਿੰਦਰ ਸਿੰਘ ਕਪਾਨੀ ਦੀ ਯਾਦ ਸਦੀਵੀ ਬਣਾਈ ਜਾਵੇ:- ਨਿਧੜਕ ਸਿੰਘ ਬਰਾੜ ਮੋਗੇ ਦੇ ਮਹਾਨ ਵਿਗਿਆਨੀ ਡਾ. ਨਰਿੰਦਰ ਸਿੰਘ ਕਪਾਨੀ ਦੀ ਯਾਦ ਸਦੀਵੀ ਬਣਾਈ ਜਾਵੇ:- ਨਿਧੜਕ ਸਿੰਘ ਬਰਾੜ Sep 13, 2026 ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ Sep 13, 2026