Oct 3, 2026

ਫਗਵਾੜਾ- ਬੀਤੇ ਦਿਨ ਕੈਨੇਡਾ ਦੇ ਉਘੇ ਕਬੱਡੀ ਪ੍ਰੋਮੋਟਰ ਅਤੇ ਗੁਰੂ ਰਵਿਦਾਸ ਸਪੋਰਟਸ ਕਲੱਬ ਘੁੰਮਣਾਂ ( ਸ਼ਹੀਦ ਭਗਤ ਸਿੰਘ ਨਗਰ) ਦੇ ਪ੍ਰਸਿੱਧ ਪਹਿਲਵਾਨ ਪ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਪਿਤਾ ਸ ਸ਼ਿੰਦਰਪਾਲ ਸਿੰਘ ਸੇਵਾਮੁਕਤ ਥਾਣੇਦਾਰ ਵਲੋਂ ਆਪਣੇ ਗ੍ਰਹਿ ਵਿਖੇ ਸਨਮਾਨ ਕੀਤਾ ਗਿਆ। ਇਸ ਮੌਕੇ ਸ ਬੈਂਸ ਨੇ ਉਹਨਾਂ ਦਾ ਸਨਮਾਨ ਕੀਤੇ ਜਾਣ ਲਈ ਧੰਨਵਾਦ ਕੀਤਾ ਅਤੇ ਗੁਰੂ ਰਵਿਦਾਸ ਸਪੋਰਟਸ ਕਲੱਬ ਵਲੋਂ 16 ਫਰਵਰੀ ਨੂੰ ਕਰਵਾਏ ਜਾ ਰਹੇ ਕਬੱਡੀ ਕੱਪ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ।

error: Content is protected !!