Oct 3, 2026

ਵਿੰਨੀਪੈਗ ( ਨਰੇਸ਼ ਸ਼ਰਮਾ)- ਅੱਜ ਵਿੰਨੀਪੈਗ ਵਿਖੇ ਗੁਰਦੁਆਰਾ ਕਲਗੀਧਰ ਦੀ ਨਵੀਂ ਇਮਾਰਤ ਦੀ ਸ਼ੁਰੂਆਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਗਰੰਥੀ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਪੰਜ ਪਿਆਰਿਆਂ ਵਲੋਂ ਨਵੀ ਇਮਾਰਤ ਲਈ ਨੀਂਹ ਰੱਖਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਵਿਚ ਸ਼ਹਿਰ ਤੇ ਪਤਵੰਤੇ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

error: Content is protected !!