Sep 25, 2026

ਵੈਨਕੂਵਰ ( ਦੇ ਪ੍ਰ ਬਿ)- ਉਘੇ ਕਾਰੋਬਾਰੀ, ਸਮਾਜ ਸੇਵੀ ਜਤਿੰਦਰ ਸਿੰਘ ਜੇ ਮਿਨਹਾਸ ਅਤੇ ਰੀਐਲਟਰ ਕੁਲਜੀਤ ਸਿੰਘ ਮਿਨਹਾਸ ਵਲੋਂ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਗਿਆ ਹੈ ਕਿ ਉਹਨਾਂ ਦੇ ਸਤਿਕਾਰਯੋਗ ਮਾਤਾ ਜੀ ਹਰਭਜਨ ਕੌਰ ਮਿਨਹਾਸ ਦਾ ਦੇਹਾਂਤ ਹੋ ਗਿਆ ਹੈ। ਉਹ ਲਗਪਗ 88 ਸਾਲ ਦੇ ਸਨ। ਉਹਨਾਂ ਦਾ ਜਨਮ 15 ਜਨਵਰੀ 1938 ਦਾ ਸੀ। ਮਾਤਾ ਜੀ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ 26 ਸਤੰਬਰ ਦਿਨ ਸ਼ਨੀਵਾਰ ਨੂੰ ਦੁਪਹਿਰ 12.30 ਵਜੇ ਰਿਵਰ ਸਾਈਡ ਫਿਊਨਰਲ ਹੋਮ 7410 ਹੌਪਕਾਟ ਰੋਡ ਡੈਲਟਾ ਵਿਖੇ ਕੀਤਾ ਜਾਵੇਗਾ। ਉਪਰੰਤ ਸਹਿਜ ਦਾ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਬਾਦ ਦੁਪਹਿਰ 2.30 ਵਜੇ  ਗੁਰਦੁਆਰਾ ਸਾਹਿਬ ਖਾਲਸਾ ਦੀਵਾਨ ਸੁਸਾਇਟੀ 8000 ਰੌਸ ਸਟਰੀਟ ਵੈਨਕੂਵਰ ਵਿਖੇ ਹੋਵੇਗੀ।

Leave a Reply

Your email address will not be published. Required fields are marked *