Headlines

ਬਾਬਾ ਬੁੱਧ ਸਿੰਘ ਨਿੱਕੇ ਘੁੰਮਣਾ ਤੇ ਸੰਤ ਬਾਬਾ ਅਮੀਰ ਸਿੰਘ ਜਵੱਦੀ ਟਕਸਾਰ ਦਾ ਸਨਮਾਨ

 ਸ੍ਰੀ ਆਨੰਦਪੁਰ ਸਾਹਿਬ ਹੋਲੇ ਮੁਹੱਲੇ ਦੇ ਮੌਕੇ ਬਾਬਾ ਬੁੱਧ ਸਿੰਘ ਨਿੱਕੇ ਘੰਮਣਾਂ ਨੂੰ ਸਨਮਾਨਤ ਕਰਦੇ ਹੋਏ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਜੀ, ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਅਤੇ ਹੋਰ ਸੰਤ ਮਹਾਂਪੁਰਸ਼।
2-ਸੰਤ ਬਾਬਾ ਅਮੀਰ ਸਿੰਘ ਜਵੱਦੀ ਟਕਸਾਰ ਨੂੰ ਸਨਮਾਨਤ ਕਰਦੇ ਹੋਏ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਜੀ, ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਅਤੇ ਹੋਰ ਸੰਤ ਮਹਾਂਪੁਰਸ਼