Headlines

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਐਡਮਿੰਟਨ ਦੀ ਚੋਣ-ਹਰਮੇਲ ਸਿੰਘ ਤੂਰ ਪ੍ਰਧਾਨ ਬਣੇ

ਐਡਮਿੰਟਨ ( ਗੁਰਪ੍ਰੀਤ ਸਿੰਘ)- ਅੱਜ ਇਥੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਐਡਮਿੰਟਨ ਦੀ ਨਵੀਂ ਕਮੇਟੀ ਦੀ ਚੋਣ ਕੀਤੀ ਗਈ। ਨਵੀ ਚੋਣ ਮੁਤਾਬਿਕ ਸ ਹਰਮੇਲ ਸਿੰਘ ਤੂਰ ਪ੍ਰਧਾਨ, ਹਰਪਾਲ ਸਿੰਘ ਗਰੇਵਾਲ ਉਪ ਪ੍ਰਧਾਨ,ਹਰਬੀਰ ਸਿੰਘ ਸੰਧੂ ਖਚਾਨਚੀ, ਨਛੱਤਰ ਸਿੰਘ ਮਾਨ ਸਹਾਇਕ ਖਜ਼ਾਨਚੀ, ਮਨਬੀਰ ਸਿੰਘ ਗਿੱਲ ਸਕੱਤਰ, ਸੁਖਦੇਵ ਸਿੰਘ ਬੈਨੀਪਾਲ ਸਹਾਇਕ ਸਕੱਤਰ ਅਤੇ ਸਤਨਾਮ ਸਿੰਘ ਥਿੰਦ, ਰਣਜੀਤ ਸਿੰਘ ਗਿੱਲ, ਜਸਬੀਰ ਸਿੰਘ ਸੰਧੂ, ਪਰਮਪਾਲ ਸਿੰਘ ਹੁੰਦਲ ਤੇ ਜਸਵਿੰਦਰ ਸਿੰਘ ਵੜੈਚ ਐਗਜੈਕਟਿਵ ਮੈਂਬਰ ਚੁਣੇ ਗਏ। ਨਵੀਂ ਚੁਣੀ ਗਈ ਕਮੇਟੀ ਦੀ ਮਿਆਦ ਪਹਿਲੀ ਅਪ੍ਰੈਲ 2023 ਤੋਂ 31 ਮਾਰਚ 2025 ਤੱਕ ਹੋਵੇਗੀ। ਇਹ ਜਾਣਕਾਰੀ ਗੁਰਦੁਆਰਾ ਸਲਾਹਕਾਰ ਕਮੇਟੀ ਦੇ ਆਗੂ ਜਤਿੰਦਰ ਸਿੰਘ ਦਿਓਲ ਵਲੋਂ ਦਿੱਤੀ ਗਈ।

One thought on “ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਐਡਮਿੰਟਨ ਦੀ ਚੋਣ-ਹਰਮੇਲ ਸਿੰਘ ਤੂਰ ਪ੍ਰਧਾਨ ਬਣੇ

Comments are closed.