Headlines

ਵਿੰਨੀਪੈਗ ਕਬੱਡੀ ਕੱਪ 20 ਅਗਸਤ ਨੂੰ ਕਰਵਾਉਣ ਦਾ ਐਲਾਨ

ਵਿੰਨੀਪੈਗ (ਸ਼ਰਮਾ)- ਵਿੰਨੀਪੈਗ ਕਬੱਡੀ ਕੱਪ 20 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਵਲੋਂ ਭੇਜੀ ਗਈ ਜਾਣਕਾਰੀ ਮੁਤਾਬਿਕ ਇਹ ਕਬੱਡੀ ਕੱਪ ਮੈਪਲ ਕਮਿਊਨਿਟੀ ਸੈਂਟਰ 434 ਐਡਸਮ ਡਰਾਈਵ ਵਿਖੇ 20 ਅਗਸਤ ਨੂੰ ਭਾਰੀ ਧੂਮ ਧਾਮ ਨਾਲ ਕਰਵਾਇਆ ਜਾਵੇਗਾ ਜਿਸ ਵਿਚ ਕਬੱਡੀ ਦੇ ਉਚ ਕੋਟੀ ਦੇ ਖਿਡਾਰੀ ਭਾਗ ਲੈਣਗੇ। ਵਧੇਰੇ ਜਾਣਕਾਰੀ ਲਈ ਪ੍ਰਬੰਧਕਾਂ ਨੂੰ ਫੋਨ ਨੰਬਰ 204-952-9574 ਜਾਂ 204-891-3767 ਉਪਰ ਸੰਪਰਕ ਕੀਤਾ ਜਾ ਸਕਦਾ ਹੈ।