Headlines

ਜਵਾਹਰ ਸਿੰਘ ਪੱਡਾ ਤੇ ਪਰਿਵਾਰ ਵਲੋਂ ਸਰਬੱਤ ਦੇ ਭਲੇ ਲਈ ਪਾਠ ਦੇ ਭੋਗ 19 ਜੁਲਾਈ ਨੂੰ

ਸਰੀ ( ਦੇ ਪ੍ਰ ਬਿ)- ਗੇਟਵੇਅ ਪੀਜ਼ਾ ਅਤੇ ਅੰਪਾਇਰ ਬੈਂਕੁਇਟ ਹਾਲ ਦੇ ਮਾਲਕ ਸ ਜਵਾਹਰ ਸਿੰਘ ਪੱਡਾ ਅਤੇ ਪਰਿਵਾਰ ਵਲੋਂ ਵਾਹਿਗੁਰੂ ਦੇ ਸ਼ੁਕਰਾਨੇ ਅਤੇ ਸਰਬੱਤ ਦੇ ਭਲੇ ਲਈ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ 19 ਜੁਲਾਈ ਨੂੰ ਸਵੇਰੇ 10.30 ਵਜੇ ਗੁਰਦੁਆਰਾ ਸਿੰਘ ਸਭਾ 8115-132 ਸਟਰੀਟ ਸਰੀ ਵਿਖੇ ਪਾਏ ਜਾਣਗੇ। ਗੁਰੂ ਕੇ ਲੰਗਰ ਅਤੁਟ ਵਰਤਾਏ ਜਾਣਗੇ। ਸ ਪੱਡਾ ਨੇ ਸਮੂਹ ਭਾਈਚਾਰੇ ਅਤੇ ਸੰਗਤ ਨੂੰ ਸਮਾਗਮ ਵਿਚ ਪੁੱਜਣ ਦਾ ਖੁੱਲਾ ਸੱਦਾ ਦਿੱਤਾ ਹੈ।