Headlines

ਗ੍ਰਹਿ ਪ੍ਰਵੇਸ਼ ਦੀਆਂ ਵਧਾਈਆਂ..

ਵਿੰਨੀਪੈਗ ( ਸ਼ਰਮਾ)- ਬੀਤੇ ਦਿਨੀਂ ਰਮਨਦੀਪ ਸਿੰਘ ਤੇ ਸ੍ਰੀਮਤੀ ਮਨਪ੍ਰੀਤ ਕੌਰ ਵਲੋਂ ਨਵੇਂ ਘਰ ਦੇ ਗ੍ਰਹਿ ਪ੍ਰਵੇਸ਼ ਮੌਕੇ ਗੁਰੂ ਮਹਾਰਾਜ ਦਾ ਓਟ ਆਸਰਾ ਲਿਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪੁੱਜੇ ਸਕੇ ਸਬੰਧੀਆਂ,ਰਿਸ਼ਤੇਦਾਰਾਂ ਤੇ ਦੋਸਤਾਂ-ਮਿੱਤਰਾਂ ਨੇ ਸ਼ਮੂਲੀਅਤ ਕਰਦਿਆਂ ਪਰਿਵਾਰ ਨੂੰ ਨਵੇਂ ਘਰ ਦੀਆਂ ਵਧਾਈਆਂ ਦਿੱਤੀਆਂ।