Headlines

ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਭਾਰਤੀ ਹਵਾਈ ਸੈਨਾ ਦੇ ਨਵੇਂ ਮੁਖੀ ਬਣੇ

ਨਵੀਂ ਦਿੱਲੀ ( ਦਿਓਲ)- ਭਾਰਤੀ ਹਵਾਈ ਫੌਜ ਦੇ ਉਪ ਮੁੱਖੀ ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਨੂੰ ਹਵਾਈ ਫ਼ੌਜ ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ। ਉਹ 30 ਸਤੰਬਰ ਨੂੰ ਆਪਣਾ ਅਹੁਦਾ ਸੰਭਾਲਣਗੇ। ਉਹ ਏਅਰ ਚੀਫ਼ ਮਾਰਸ਼ਲ ਵਿਵੇਕ ਰਾਮ ਚੌਧਰੀ ਦੀ ਥਾਂ ਲੈਣਗੇ। ਉਨ੍ਹਾਂ ਕੋਲ 5000 ਘੰਟਿਆਂ ਤੋਂ ਵੱਧ ਦਾ ਹਵਾਈ ਉਡਾਣਾਂ ਦਾ ਤਜਰਬਾ ਹੈ।

Leave a Reply

Your email address will not be published. Required fields are marked *