ਸਰੀ-ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਦੀ ਮਹੀਨੇਵਾਰ ਬੈਠਕ/ ਕਵੀ ਦਰਬਾਰ 14 ਦਸੰਬਰ,ਦਿਨ ਸਨਿੱਚਰਵਾਰ ਬਾਅਦ ਦੁਪਹਿਰ 12:30 ਵਜੇ ਸੀਨੀਅਰ ਸਿਟੀਜ਼ਨ ਸੈਂਟਰ (7050 120 St ) ਸਰੀ ਵਿਖੇ ਹੋਵੇਗੀ ,ਜੋ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਹੋਵੇਗੀ ।ਉੱਘੇ ਇਤਿਹਾਸਕਾਰ ਪ੍ਰੋਫੈਸਰ ਕਸ਼ਮੀਰਾ ਸਿੰਘ ,”ਇਤਿਹਾਸ ਦਾ ਸੱਚ” ਵਿਸ਼ੇ ਤੇ ਆਪਣੇ ਵਿਚਾਰ ਪੇਸ਼ ਕਰਨਗੇ। ਆਪ ਸਭ ਸਾਹਿਤਕਾਰਾਂ ਅਤੇ ਸਾਹਿਤ ਪ੍ਰੇਮੀਆਂ ਨੂੰ ਆਪਣੀਆਂ ਵਡਮੁੱਲੀਆਂ ਸਾਹਿਤਕ ਰਚਨਾਵਾਂ ਨਾਲ ਪਹੁੰਚਣ ਲਈ ਪੁਰ-ਜ਼ੋਰ ਅਪੀਲ ਕੀਤੀ ਜਾਂਦੀ ਹੈ ।
ਬਹੁਤ ਹੀ ਅਦਬ ਅਤੇ ਸਤਿਕਾਰ ਸਾਹਿਤ !
ਪ੍ਰਧਾਨ-ਪ੍ਰਿਤਪਾਲ ਸਿੰਘ ਗਿੱਲ 604 726 8410
ਉਪ ਪ੍ਰਧਾਨ-ਸੁਰਜੀਤ ਸਿੰਘ ਮਾਧੋਪੁਰੀ 604 377 4171
ਸਕੱਤਰ-ਪਲਵਿੰਦਰ ਸਿੰਘ ਰੰਧਾਵਾ 778 552 5320
ਖ਼ਜ਼ਾਨਚੀ-ਰੁਪਿੰਦਰ ਰੂਪੀ ਖਹਿਰਾ 778 892 9731