ਸਰੀ ( ਦੇ ਪ੍ਰ ਬਿ) -ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਦੀ ਮਹੀਨੇਵਾਰ ਬੈਠਕ/ ਕਵੀ ਦਰਬਾਰ 14 ਜੂਨ,2025,ਦਿਨ ਸਨਿੱਚਰਵਾਰ ਬਾਅਦ ਦੁਪਹਿਰ 12:30 ਵਜੇ ਸੀਨੀਅਰ ਸਿਟੀਜ਼ਨ ਸੈਂਟਰ (7050 120 St ) ਸਰੀ ਵਿਖੇ ਹੋਵੇਗੀ ,ਜਿਸ ਵਿੱਚ ਲੇਖਕ ਬਲਬੀਰ ਸਿੰਘ ਸੰਘਾ ਦੀ ਪੁਸਤਕ “ ਹੋਕਾ “(ਕਾਵਿ ਸੰਗ੍ਰਹਿ)ਲੋਕ ਅਰਪਣ ਕੀਤੀ ਜਾਵੇਗੀ। ਉੱਘੇ ਵਿਦਵਾਨ ਪ੍ਰੋਫ਼ੈਸਰ ਕਸ਼ਮੀਰਾ ਸਿੰਘ ਆਪਣੇ ਵਿਚਾਰ ਸਾਂਝੇ ਕਰਨਗੇ । ਸਭਾ ਵਲੋਂ ਸਾਹਿਤਕਾਰਾਂ ਅਤੇ ਸਾਹਿਤ ਪ੍ਰੇਮੀਆ ਨੂੰ ਆਪਣੀਆਂ ਵਡਮੁੱਲੀਆਂ ਸਾਹਿਤਕ ਰਚਨਾਵਾਂ ਨਾਲ ਪਹੁੰਚਣ ਲਈ ਪੁਰ-ਜ਼ੋਰ ਅਪੀਲ ਕੀਤੀ ਗਈ ਹੈ ।
ਵਧੇਰੇ ਜਾਣਕਾਰੀ ਲਈ ਸੰਪਰਕ ਕਰ ਸਕਦੇ ਹੋ-
ਪ੍ਰਧਾਨ-ਪ੍ਰਿਤਪਾਲ ਸਿੰਘ ਗਿੱਲ 604 726 8410
ਉਪ ਪ੍ਰਧਾਨ-ਸੁਰਜੀਤ ਸਿੰਘ ਮਾਧੋਪੁਰੀ 604 377 4171
ਸਕੱਤਰ-ਪਲਵਿੰਦਰ ਸਿੰਘ ਰੰਧਾਵਾ 778 552 5320
ਖ਼ਜ਼ਾਨਚੀ-ਰੁਪਿੰਦਰ ਰੂਪੀ ਖਹਿਰਾ 778 892 9731