Mar 7, 2026

ਅੰਤਿਮ ਸੰਸਕਾਰ ਤੇ ਭੋਗ 12 ਸਤੰਬਰ ਨੂੰ-

ਸਰੀ ( ਦੇ ਪ੍ਰ ਬਿ)- ਸਥਾਨਕ ਨੱਤ ਪਰਿਵਾਰ ਅਤੇ ਉਘੇ ਸਿੱਖ ਆਗੂ ਸ ਪਿਆਰਾ ਸਿੰਘ ਨੱਤ  ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦੋਂ ਉਹਨਾਂ ਦੇ ਛੋਟੇ ਭਰਾ ਸ ਦਲਵਿੰਦਰ ਸਿੰਘ ਨੱਤ ਅਚਾਨਕ ਸਦੀਵੀ ਵਿਛੋੜਾ ਦੇ ਗਏ। ਉਹ ਆਪਣੇ ਪਿੱਛੇ ਵੱਡਾ ਭਰਿਆ ਪਰਿਵਾਰ ਛੱਡ ਗਏ ਹਨ। ਸ ਦਲਵਿੰਦਰ ਸਿੰਘ ਨੱਤ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ 12 ਸਤੰਬਰ ਦਿਨ ਸ਼ੁਕਰਵਾਰ ਨੂੰ ਦੁਪਹਿਰ 1 ਵਜੇ ਰਿਵਰਸਾਈਡ ਫਿਊਨਰਲ ਹੋਮ ਡੈਲਟਾ ਵਿਖੇ ਕੀਤਾ ਜਾਵੇਗਾ। ਉਪਰੰਤ ਭੋਗ ਤੇ ਅੰਤਿਮ ਅਰਦਾਸ ਬਾਦ ਦੁਪਹਿਰ 3 ਵਜੇ ਗੁਰਦੁਆਰਾ ਦਸਮੇਸ਼ ਦਰਬਾਰ ਸਰੀ ਵਿਖੇ ਹੋਵੇਗੀ। ਪਰਿਵਾਰ ਨਾਲ ਹਮਦਰਦੀ ਲਈ ਸ ਪਿਆਰਾ  ਸਿੰਘ ਨੱਤ ਨਾਲ ਫੋਨ ਨੰਬਰ 604-825-0365 ਤੇ ਸੰਪਰਕ ਕੀਤਾ ਜਾ ਸਕਦਾ ਹੈ।