ਸਰੀ ( ਰੂਪੀ ਖਹਿਰਾ)- ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਦੀ ਮਹੀਨੇਵਾਰ ਬੈਠਕ/ ਕਵੀ ਦਰਬਾਰ 8 ਨਵੰਬਰ ,2025,ਦਿਨ ਸਨਿੱਚਰਵਾਰ ਨੂੰ ਬਾਅਦ ਦੁਪਹਿਰ 12:30 ਵਜੇ ਸੀਨੀਅਰ ਸਿਟੀਜ਼ਨ ਸੈਂਟਰ (7050 120 St ) ਸਰੀ ਵਿਖੇ ਹੋਵੇਗੀ ਜੋ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ।
ਉੱਘੇ ਵਿਦਵਾਨ ਪ੍ਰੋਫੈਸਰ ਕਸ਼ਮੀਰਾ ਸਿੰਘ “ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਫ਼ਲਸਫ਼ਾ “ ਵਿਸ਼ੇ ਤੇ ਆਪਣੇ ਵਿਚਾਰ ਸਾਂਝੇ ਕਰਨਗੇ ।ਆਪ ਸਭ ਸਾਹਿਤਕਾਰਾਂ ਅਤੇ ਸਾਹਿਤ ਪ੍ਰੇਮੀਆ ਨੂੰ ਆਪਣੀਆਂ ਵਡਮੁੱਲੀਆਂ ਸਾਹਿਤਕ ਰਚਨਾਵਾਂ ਨਾਲ ਪਹੁੰਚਣ ਲਈ ਪੁਰ-ਜ਼ੋਰ ਅਪੀਲ ਕੀਤੀ ਜਾਂਦੀ ਹੈ ।
ਬਹੁਤ ਹੀ ਅਦਬ ਅਤੇ ਸਤਿਕਾਰ ਸਾਹਿਤ !
ਪ੍ਰਧਾਨ-ਪ੍ਰਿਤਪਾਲ ਸਿੰਘ ਗਿੱਲ 604 726 8410
ਉਪ ਪ੍ਰਧਾਨ-ਸੁਰਜੀਤ ਸਿੰਘ ਮਾਧੋਪੁਰੀ 604 377 4171
ਸਕੱਤਰ-ਪਲਵਿੰਦਰ ਸਿੰਘ ਰੰਧਾਵਾ 778 552 5320
