ਸਰੀ- ਪਿਛਲੇ ਦਿਨੀਂ ਰਾਜਸਥਾਨ ਦੇ ਸਾਬਕਾ ਮੰਤਰੀ ਸ ਜਗਤਾਰ ਸਿੰਘ ਕੰਗ ਕੈਨੇਡਾ ਦੌਰੇ ਦੌਰਾਨ ਸਰੀ ਵਿਖੇ ਵਿਸ਼ੇਸ਼ ਤੌਰ ਤੇ ਪੁੱਜੇ ਜਿਥੇ ਉਹਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਦੌਰਾਨ ਸਰੀ ਦੇ ਉਘੇ ਕਾਰੋਬਾਰੀ ਤੇ ਪੰਜਾਬ ਦੇ ਕੈਬਨਿਟ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਦੇ ਭਰਾਤਾ ਸ ਹਰਮੀਤ ਸਿੰਘ ਖੁੱਡੀਆਂ ਵਲੋਂ ਸ ਕੰਗ ਨਾਲ ਵਿਸ਼ੇਸ਼ ਮਿਲਣੀ ਕਰਦਿਆਂ ਉਹਨਾਂ ਦਾ ਸਵਾਗਤ ਕੀਤਾ ਗਿਆ। ਤਸਵੀਰ ਵਿਚ ਸ ਕੰਗ ਨਾਲ ਸ ਖੁੱਡੀਆਂ, ਸਿਕੰਦਰ ਸਿੰਘ ਤੇ ਹੋਰ ਸਾਥੀ।
