Jun 9, 2026

ਐਬਸਫੋਰਡ- ਬਰਾੜ ਪਰਿਵਾਰ ਵਲੋਂ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਪਰਿਵਾਰ ਦੇ ਸਤਿਕਾਰਯੋਗ ਮਾਤਾ ਇਕਬਾਲ ਕੌਰ ਬਰਾੜ ਸਦੀਵੀ ਵਿਛੋੜਾ ਦੇ ਗਏ ਹਨ। ਉਹ ਲਗਪਗ 90 ਸਾਲ ਦੇ ਸਨ। ਆਪਣੇ ਪਿੱਛੇ ਭਰਿਆ ਬਾਗ ਪਰਿਵਾਰ ਛੱਡ ਗਏ ਹਨ। ਮਾਤਾ ਜੀ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਮਿਤੀ 14 ਜੂਨ ਦਿਨ ਐਤਵਾਰ ਨੂੰ ਬਾਦ ਦੁਪਹਿਰ 12.30 ਵਜੇ ਫਰੇਜਰ ਰਿਵਰ ਫਿਊਨਰਲ ਹੋਮ 2061 ਰਿਵਰਸਾਈਡ ਰੋਡ ਐਬਸਫੋਰਡ ਵਿਖੇ ਕੀਤਾ ਜਾਵੇਗਾ। ਉਪਰੰਤ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਖਾਲਸਾ ਦੀਵਾਨ ਸੁਸਾਇਟੀ ਐਬਸਫੋਰਡ ਵਿਖੇ ਬਾਦ ਦੁਪਹਿਰ 2 ਵਜੇ ਹੋਵੇਗੀ।

Leave a Reply

Your email address will not be published. Required fields are marked *