Canada ਗੁਰਦੁਆਰਾ ਕਲਗੀਧਰ ਵਿੰਨੀਪੈਗ ਦੀ ਨਵੀਂ ਇਮਾਰਤ ਦੀ ਉਸਾਰੀ ਦੀ ਸ਼ੁਰੂਆਤ S.S. Chohla Jun 28, 2026 1 min read ਵਿੰਨੀਪੈਗ ( ਨਰੇਸ਼ ਸ਼ਰਮਾ)- ਅੱਜ ਵਿੰਨੀਪੈਗ ਵਿਖੇ ਗੁਰਦੁਆਰਾ ਕਲਗੀਧਰ ਦੀ ਨਵੀਂ ਇਮਾਰਤ ਦੀ ਸ਼ੁਰੂਆਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਗਰੰਥੀ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਪੰਜ ਪਿਆਰਿਆਂ ਵਲੋਂ ਨਵੀ ਇਮਾਰਤ ਲਈ ਨੀਂਹ ਰੱਖਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਵਿਚ ਸ਼ਹਿਰ ਤੇ ਪਤਵੰਤੇ ਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। Continue Reading Previous Previous post: ਫੀਫਾ ਵਿਸ਼ਵ ਕੱਪ 2026: -ਕੈਨੇਡਾ ਸਾਊਥ ਅਫਰੀਕਾ ਨੂੰ 1-0 ਨਾਲ ਹਰਾਕੇ ਰਾਊਂਡ 16 ਵਿੱਚ ਪੁੱਜਾNext Next post: ਨਵਗੀਤ ਸਿੰਘ ਧਨੋਆ ਨੇ ਪਿੰਡ ਤਲਵੰਡੀ ਕਲਾਂ ਦਾ ਨਾਂ ਰੌਸ਼ਨ ਕੀਤਾ- Related News ਸਿਟੀ ਕੌਂਸਲ ਚੋਣਾਂ-ਸਰੀ ਕੰਸਰਵੇਟਿਵ ਦੇ ਮੇਅਰ ਉਮੀਦਵਾਰ ਹੋਨਵੀਰ ਰੰਧਾਵਾ ਵਲੋਂ ਫੰਡਰੇਜਿੰਗ ਡਿਨਰ ਦੌਰਾਨ ਸ਼ਕਤੀ ਪ੍ਰਦਰਸ਼ਨ ਸਿਟੀ ਕੌਂਸਲ ਚੋਣਾਂ-ਸਰੀ ਕੰਸਰਵੇਟਿਵ ਦੇ ਮੇਅਰ ਉਮੀਦਵਾਰ ਹੋਨਵੀਰ ਰੰਧਾਵਾ ਵਲੋਂ ਫੰਡਰੇਜਿੰਗ ਡਿਨਰ ਦੌਰਾਨ ਸ਼ਕਤੀ ਪ੍ਰਦਰਸ਼ਨ Aug 23, 2026 ਪ੍ਰਧਾਨ ਮੰਤਰੀ ਕਾਰਨੀ ਨੇ ਅਮਰੀਕਾ ਨਾਲ ਅਣਉਚਿਤ ਸਮਝੌਤੇ ਨੂੰ ਰੱਦ ਕਰਕੇ ਸਹੀ ਫੈਸਲਾ ਲਿਆ- ਬਰੈਂਡਾ ਲੌਕ ਪ੍ਰਧਾਨ ਮੰਤਰੀ ਕਾਰਨੀ ਨੇ ਅਮਰੀਕਾ ਨਾਲ ਅਣਉਚਿਤ ਸਮਝੌਤੇ ਨੂੰ ਰੱਦ ਕਰਕੇ ਸਹੀ ਫੈਸਲਾ ਲਿਆ- ਬਰੈਂਡਾ ਲੌਕ Aug 23, 2026