ਸਰੀ-ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਦੀ ਮਹੀਨੇਵਾਰ ਬੈਠਕ/ ਕਵੀ ਦਰਬਾਰ 8 ਅਗਸਤ ,2026,ਦਿਨ ਸਨਿੱਚਰਵਾਰ ਨੂੰ ਬਾਅਦ ਦੁਪਹਿਰ 12:30 ਵਜੇ ਸੀਨੀਅਰ ਸਿਟੀਜ਼ਨ ਸੈਂਟਰ (7050 120 St ) ਸਰੀ ਵਿਖੇ ਹੋਵੇਗੀ। ਇਸ ਦੌਰਾਨ ਉੱਘੇ ਵਿਦਵਾਨ ਪ੍ਰੋਫੈਸਰ ਕਸ਼ਮੀਰਾ ਸਿੰਘ “ ਸਵੈ ਪ੍ਰਸੰਸਾ “ (Self Praise) ਵਿਸ਼ੇ ਤੇ ਆਪਣੇ ਵਿਚਾਰ ਰੱਖਣਗੇ। ਪ੍ਰਸਿੱਧ ਲੇਖਕਾ ਡਾ. ਦਵਿੰਦਰ ਪਾਲ ਕੌਰ ਜੀ ਦੀ ਪੁਸਤਕ “ ਸ਼ਾਇਰੀ ਇੱਕ ਇਬਾਦਤ” (ਕਾਵਿ ਸੰਗ੍ਰਹਿ) ਲੋਕ ਅਰਪਣ ਕੀਤੀ ਜਾਵੇਗੀ ।ਸਾਹਿਤਕਾਰਾਂ ਅਤੇ ਸਾਹਿਤ ਪ੍ਰੇਮੀਆ ਨੂੰ ਆਪਣੀਆਂ ਵਡਮੁੱਲੀਆਂ ਸਾਹਿਤਕ ਰਚਨਾਵਾਂ ਨਾਲ ਪਹੁੰਚਣ ਲਈ ਹਾਰਦਿਕ ਸੱਦਾ ਹੈ ।
ਅਦਬ ਅਤੇ ਸਤਿਕਾਰ ਸਹਿਤ !
ਪ੍ਰਧਾਨ-ਪ੍ਰਿਤਪਾਲ ਸਿੰਘ ਗਿੱਲ 604 726 8410
ਉਪ ਪ੍ਰਧਾਨ-ਸੁਰਜੀਤ ਸਿੰਘ ਮਾਧੋਪੁਰੀ 604 377 4171
ਸਕੱਤਰ-ਪਲਵਿੰਦਰ ਸਿੰਘ ਰੰਧਾਵਾ 778 552 5320
ਖ਼ਜ਼ਾਨਚੀ-ਰੁਪਿੰਦਰ ਰੂਪੀ ਖਹਿਰਾ 778 892 9731
