
ਦਿੱਲੀ ਸਰਕਾਰ ਪ੍ਰੋ.ਭੁੱਲਰ ਨੂੰ ਖ਼ਾਲਸਾ ਸਾਜਣਾ ਦਿਵਸ ਤੋਂ ਪਹਿਲਾਂ ਰਿਹਾਅ ਕਰੇ :- ਪ੍ਰੋ. ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ 31 ਮਾਰਚ – ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਦਿੱਲੀ ਦੇ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਤੋਂ ਸਿੱਖ ਕੈਦੀ ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਦੀ ਖ਼ਾਲਸਾ ਸਿਰਜਣਾ ਦਿਵਸ, ਵਿਸਾਖੀ ਤੋਂ ਪਹਿਲਾਂ ਰਿਹਾਅ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰੋਫੈਸਰ ਭੁੱਲਰ ਪਹਿਲਾਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ…