
ਸੁਖਬੀਰ ’ਤੇ ਹਮਲਾ ਕਰਨ ਵਾਲੇ ਚੌੜਾ ਦਾ ਪੁਲੀਸ ਰਿਮਾਂਡ ਵਧਾਇਆ
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 8 ਦਸੰਬਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ’ਤੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਜਾਨਲੇਵਾ ਹਮਲਾ ਕਰਨ ਵਾਲੇ ਗਰਮ-ਖਿਆਲੀ ਆਗੂ ਨਰੈਣ ਸਿੰਘ ਚੌੜਾ ਨੂੰ ਅੱਜ ਪੁਲੀਸ ਨੇ ਮੁੜ ਅਦਾਲਤ ਵਿੱਚ ਪੇਸ਼ ਕੀਤਾ ਹੈ ਅਤੇ ਪੁੱਛ-ਪੜਤਾਲ ਲਈ ਪੁਲੀਸ ਰਿਮਾਂਡ ਵਿੱਚ ਤਿੰਨ ਦਿਨ ਦਾ ਹੋਰ ਸਮਾਂ ਲੈ ਲਿਆ। ਹੁਣ ਉਸ ਨੂੰ…