ਸਿੱਖਾਂ ਨੂੰ ਦਸਤਾਰ ਬੰਨ੍ਹ ਕੇ ਮੋਟਰਸਾਈਕਲ ਚਲਾਉਣ ਦੇ ਅਧਿਕਾਰ ਦੀ 25ਵੀਂ ਵਰੇਗੰਢ ਮਨਾਈ
ਸਿੱਖ ਮੋਟਰਸਾਈਕਲ ਕਲੱਬ ਵੱਲੋਂ ਦਸਤਾਰ ਨੂੰ ਮਾਨਤਾ ਦਿਵਾਉਣ ਵਾਲੇ ਮੋਢੀ ਅਵਤਾਰ ਸਿੰਘ ਢਿੱਲੋਂ ਦਾ ਸਨਮਾਨ- ਸਰੀ, 29 ਜੁਲਾਈ (ਹਰਦਮ ਮਾਨ, ਮਹੇਸ਼ਇੰਦਰ ਸਿੰਘ ਮਾਂਗਟ )- -ਸਿੱਖ ਮੋਟਰਸਾਈਕਲ ਕਲੱਬ ਵੱਲੋਂ ਬੀਸੀ ਵਿੱਚ ਸਿੱਖਾਂ ਨੂੰ ਹੈਲਮਟ ਤੋਂ ਛੋਟ ਮਿਲਣ ਅਤੇ ਦਸਤਾਰ ਬੰਨ੍ਹ ਕੇ ਮੋਟਰਸਾਈਕਲ ਚਲਾਉਣ ਦੇ ਮਿਲੇ ਅਧਿਕਾਰ ਦੀ 25ਵੀਂ ਵਰੇਗੰਢ ਤਾਜ ਪਾਰਕ ਕਨਵੈਨਸ਼ਨ ਸੈਂਟਰ ਸਰੀ ਵਿੱਚ ਮਨਾਈ…