Jun 10, 2026

S.S. Chohla

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਿਹੰਗ ਸਿੰਘ ਜਥੇਬੰਦੀਆਂ ਨੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਬੁੱਢਾ ਦਲ ਦੀ ਅਗਵਾਈ ‘ਚ ਸਜਾਇਆ ਮਹੱਲਾ ਬੁੱਢਾ ਦਲ ਦੇ ਸ਼ਿੰਗਾਰੇ ਹਾਥੀਆਂ, ਊਠਾਂ, ਬੈਂਡ ਵਾਜਿਆਂ, ਵਿਸ਼ੇਸ਼ ਬੱਘੀਆਂ ਤੇ ਨੱਚਦਿਆਂ ਘੋੜਿਆਂ ਨੇ ਸੰਗਤਾਂ ਦਾ ਧਿਆਨ ਖਿਚਿਆ- ਸ੍ਰੀ ਅਨੰਦਪੁਰ ਸਾਹਿਬ, 26 ਨਵੰਬਰ-ਨੌਵੇਂ ਪਾਤਸ਼ਾਹ ਸ੍ਰੀ...