ਜੰਮੂ ਕਸ਼ਮੀਰ: ਦੋ ਅਤਿਵਾਦੀ ਹਮਲਿਆਂ ਦੀ ਕੋਸ਼ਿਸ਼ ਨਾਕਾਮ ਕੀਤੀ
ਰਾਜੌਰੀ/ਜੰਮੂ, 22 ਜੁਲਾਈ ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਫੌਜ ਦੇ ਜਵਾਨਾਂ ਨੇ ਅੱਜ ਤੜਕੇ ਇਕ ਫੌਜੀ ਚੌਕੀ ਅਤੇ ਗ੍ਰਾਮ ਰੱਖਿਆ ਗਾਰਡ (ਵੀਡੀਜੀ) ਦੇ ਘਰ ’ਤੇ ਅਤਿਵਾਦੀ ਹਮਲੇ ਦੀ ਕੋਸ਼ਿਸ਼ ਨਾਕਾਮ ਕਰ ਦਿੱਤੀ। ਫੌਜ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਵਿੱਚ ਸ਼ਾਮਲ ਅਤਿਵਾਦੀਆਂ ਨੂੰ ਕਾਬੂ ਕਰਨ ਲਈ ਸੁਰੱਖਿਆ ਬਲਾਂ ਨੇ…