ਬੇਟੀ ਦੇ ਜਨਮ ਦਿਨ ‘ਤੇ ਆਪਣੇ ਜੱਦੀ ਪਿੰਡ ‘ਚ ਬੂਟੇ ਲਗਾਉਣ ਦਾ ਸ਼ਲਾਘਾਯੋਗ ਉਪਰਾਲਾ
ਵੈਨਕੂਵਰ (ਮਲਕੀਤ ਸਿੰਘ ) -ਜੀ. ਐਚ.ਪੀ ਪੈਕਰਜ ਅਤੇ ਮੂਵਰਜ ਦੇ ਸੰਚਾਲਕ ਗੁਰਵਿੰਦਰ ਸਿੰਘ ਗੁਰੀ ਦੀ ਬੇਟੀ ਪਰਲੀਨ ਕੌਰ ਦੇ ਜਨਮ ਦਿਨ ਅਤੇ ਅਕਾਲ ਪੁਰਖ ਵੱਲੋਂ ਪਿਛਲੇ ਮਹੀਨੇ ਉਨ੍ਹਾਂ ਨੂੰ ਬਖਸ਼ੀ ਪੁੱਤਰ ਦੀ ਦਾਤ ਦੀ ਖੁਸ਼ੀ ‘ਚ ਅਯੋਜਿਤ ਇਕ ਡਿਨਰ ਪਾਰਟੀ ਦੌਰਾਨ ਪਰਿਵਾਰ ਵੱਲੋਂ ਪੰਜਾਬ ਦੇ ਵਾਤਾਵਰਨ ਸਬੰਧੀ ਸੁਚੇਤ ਹੁੰਦਿਆਂ ਆਪਣੇ ਜੱਦੀ ਪਿੰਡ ਪੰਜਗਰਾਈਆਂ ਵਾਹਲਾ ਨੇੜੇ…