
ਉਘੇ ਕਬੱਡੀ ਪ੍ਰੋਮੋਟਰ ਕੁਲਵਿੰਦਰ ਸਿੰਘ ਸੰਧੂ ਨੂੰ ਸਦਮਾ-ਮਾਤਾ ਦਾ ਸਦੀਵੀ ਵਿਛੋੜਾ
ਸਰੀ (ਦੇ ਪ੍ਰ ਬਿ)- ਨਿਊ ਕੈਨੇਡਾ ਕਬੱਡੀ ਫੈਡਰੇਸ਼ਨ ਦੇ ਜਨਰਲ ਸੈਕਟਰੀ ਸ ਕੁਲਵਿੰਦਰ ਸਿੰਘ ਸੰਧੂ ਤੇ ਕਮਲਜੀਤ ਸਿੰਘ ਸੰਧੂ ( ਯੂਨੀਵਰਸਲ ਆਟੋ ਲਿਮਟਿਡ) ਨੂੰ ਉਦੋਂ ਗਹਿਰਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਸਤਿਕਾਰਯੋਗ ਮਾਤਾ ਜੀ ਸ੍ਰੀਮਤੀ ਸੁਰਿੰਦਰ ਕੌਰ ਸੁਪਤਨੀ ਸਵਰਗੀ ਸ ਪਰਸਨ ਸਿੰਘ ਸੰਧੂ ਬੀਤੇ ਦਿਨ ਸਵਰਗ ਸਿਧਾਰ ਗਏ। ਉਹ ਲਗਪਗ 75 ਸਾਲ ਦੇ ਸਨ। ਉਹ…