
ਸ਼੍ਰੋਮਣੀ ਕਮੇਟੀ ਵਲੋਂ ਰਾਜਪਾਲ ਪੰਜਾਬ ਨੂੰ ਸ਼ਤਾਬਦੀ ਸਮਾਗਮਾਂ ਲਈ ਸੱਦਾ ਪੱਤਰ
ਚੰਡੀਗੜ੍ਹ, 3 ਸਤੰਬਰ ( ਦੇ ਪ੍ਰ ਬਿ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਸਿੱਖ ਸੰਸਥਾ ਦੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਦੀ ਦੇ ਜੋਤੀ ਜੋਤਿ ਦਿਵਸ…