
ਸ਼ੰਭੂ ਬਾਰਡਰ: ਸੁਪਰੀਮ ਕੋਰਟ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਮਸਲੇ ਦੋਸਤਾਨਾ ਢੰਗ ਨਾਲ ਹੱਲ ਕਰਨ ਲਈ ਕਮੇਟੀ ਗਠਿਤ
ਨਵੀਂ ਦਿੱਲੀ, 2 ਸਤੰਬਰ ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ’ਤੇ ਬੈਠੇ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਮੰਗਾਂ ਤੇ ਮਸਲਿਆਂ ਦੇ ਦੋਸਤਾਨਾ ਢੰਗ ਨਾਲ ਹੱਲ ਲਈ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਨਵਾਬ ਸਿੰਘ ਦੀ ਪ੍ਰਧਾਨਗੀ ਹੇਠ ਇਕ ਕਮੇਟੀ ਗਠਿਤ ਕਰ ਦਿੱਤੀ ਹੈ। ਜਸਟਿਸ ਸੂਰਿਆ ਕਾਂਤ ਤੇ ਜਸਟਿਸ ਉੱਜਲ ਭੂਈਆਂ ਨੇ ਕਮੇਟੀ ਨੂੰ ਇਕ ਹਫ਼ਤੇ…