ਇਟਲੀ, ਨੋਵੇਲਾਰਾ ਦੇ ਪੰਜਾਬੀ ਵਸਨੀਕ ਅਮਰੀਕ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਰੋਮ ਇਟਲੀ(ਗੁਰਸ਼ਰਨ ਸਿੰਘ ਸੋਨੀ) ਪਿਛਲੇ ਤਕਰੀਬਨ 27 ਸਾਲਾਂ ਤੋਂ ਇਟਲੀ ਦੇ ਜ਼ਿਲ੍ਹਾ ਰੇਜੋ ਇਮੀਲੀਆ ਦੇ ਸ਼ਹਿਰ ਨੋਵੇਲਾਰਾ ਵਿੱਚ ਰਹਿ ਰਹੇ ਪੰਜਾਬੀ ਅਮਰੀਕ ਸਿੰਘ ਉਮਰ 53 ਸਾਲ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਵਿਸ਼ਵ ਦੁਆਬਾ ਰਾਜਪੂਤ ਸਭਾ ਇਟਲੀ ਦੇ ਪ੍ਰਧਾਨ ਗੁਰਮੇਲ ਸਿੰਘ ਭੱਟੀ ਨੇ ਪ੍ਰੈਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਬੀਤੇ…