Headlines

S.S. Chohla

ਭਾਈ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਲੜਨਗੇ ਆਜ਼ਾਦ ਉਮੀਦਵਾਰ ਵਜੋਂ ਚੋਣ

ਮਾਤਾ ਬਲਵਿੰਦਰ ਕੌਰ ਵਲੋਂ ਬਿਆਨ ਜਾਰੀ- ਅੰਮ੍ਰਿਤਸਰ 26 ਅਪ੍ਰੈਲ ( ਦੇ ਪ੍ਰ ਬਿ)- ਡਿਬਰੂਗੜ ( ਆਸਾਮ) ਦੀ ਜੇਲ ਵਿਚ ਬੰਦ ਨੌਜਵਾਨ ਸਿੱਖ ਆਗੂ ਭਾਈ ਅੰਮ੍ਰਿਤਪਾਲ ਸਿੰਘ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਇਸ ਸਬੰਧੀ ਇਕ ਪ੍ਰੈਸ ਬਿਆਨ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਅੱਜੇ ਇਥੇ ਜਾਰੀ ਕਰਦਿਆਂ ਕਿਹਾ ਗਿਆ…

Read More

ਪਵਿੱਤਰ ਗੰਗਾਸਾਗਰ ਦੇ ਦਰਸ਼ਨ 30 ਅਪ੍ਰੈਲ ਨੂੰ ਦਸਮੇਸ਼ ਅਕੈਡਮੀ ਸਰੀ ਵਿਖੇ ਕਰਵਾਏ ਜਾਣਗੇ

ਸਰੀ- ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਖਸ਼ਿਸ਼ ਪ੍ਰਾਪਤ ਨਵਾਬ ਰਾਏ ਕੱਲਾ ਦੇ ਵੰਸਜ਼ ਰਾਏ ਅਜ਼ੀਜ਼ ਉਲਾ ਖਾਨ ਗੁਰੂ ਜੀ ਦੀ ਪਵਿਤਰ ਨਿਸ਼ਾਨੀ ਗੰਗਾਸਾਗਰ ਦੇ ਦਰਸ਼ਨ ਦਸਮੇਸ਼ ਅਕੈਡਮੀ , ਗੁਰਦੁਆਰਾ ਦਸਮੇਸ਼ ਦਰਬਾਰ ਸਰੀ ਵਿਖੇ ਅਕੈਡਮੀ ਦੇ ਬੱਚਿਆਂ ਨੂੰ ਕਰਵਾਉਣਗੇ। ਅਕੈਡਮੀ ਵਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਕੈਡਮੀ ਦੇ ਵਿਦਿਆਰਥੀ ਗੰਗਾਸਾਗਰ ਦੇ ਦਰਸ਼ਨ 30 ਅਪ੍ਰੈਲ ਦਿਨ…

Read More

ਅੱਧੀ ਦਰਜਨ ਪਰਿਵਾਰ ਅਕਾਲੀ ਦਲ ਛੱਡਕੇ ਖੁੱਡੀਆਂ ਦੀ ਅਗਵਾਈ ਹੇਠ ਆਪ ‘ਚ ਸ਼ਾਮਿਲ

ਬਠਿੰਡਾ ਸ਼ਹਿਰ ਵਿੱਚ ਆਮ ਆਦਮੀ ਪਾਰਟੀ ਨੂੰ ਮਿਲਿਆ ਬਲ- ਬਠਿੰਡਾ – ਬਠਿੰਡਾ ਸ਼ਹਿਰ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਅੱਧੀ ਦਰਜਨ ਆਗੂਆਂ ਨੇ ਅਕਾਲੀ ਦਲ ਨੂੰ ਅਲਵਿਦਾ ਕਹਿਦੇ ਹੋਏ ਆਪ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਬਠਿੰਡਾ ਲੋਕ ਸਭਾ ਹਲਕੇ ਤੋਂ ਆਪ ਦੇ ਉਮੀਦਵਾਰ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ  ਅਤੇ …

Read More

ਮੁੱਖ ਮੰਤਰੀ ਦੇ ਰੋਡ ਸ਼ੋਅ ਦੌਰਾਨ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਗੈਰਹਾਜ਼ਰੀ ਸਵਾਲਾਂ ਦੇ ਘੇਰੇ ਚ-ਪ੍ਰੋ ਖਿਆਲਾ

ਬੇਅਦਬੀ ਦੇ ਮੁੱਦੇ ਵਿਸਾਰਨ ਦਾ ਲੋਕ ਬੜੇ ਅਦਬ ਨਾਲ ਦੇਣਗੇ ਜਵਾਬ- ਅੰਮ੍ਰਿਤਸਰ ( ਨਈਅਰ) – ਭਾਰਤੀ ਜਨਤਾ ਪਾਰਟੀ ਦੇ  ਸੂਬਾ ਬੁਲਾਰੇ ਪ੍ਰੋਫੈਸਰ ਸਰਚਾਂਦ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੀਐਮ ਭਗਵੰਤ ਮਾਨ 5 ਦਿਨਾ ਦੌਰੇ ਉੱਤੇ ਹਨ, ਪਰ ਉਹ ਗੁਰੂ ਨਗਰੀ ਅੰਮ੍ਰਿਤਸਰ ਦੀਆਂ ਸੜਕਾਂ ਉੱਤੇ ਰੋਡ ਸ਼ੋਅ ਦੌਰਾਨ ਬੀਤੇ ਕਰੀਬ ਦੋ ਦਹਾਕਿਆਂ ਤੋਂ…

Read More

”ਦਿ ਰਾਜ, ਲਾਹੌਰ ਐਂਡ ਭਾਈ ਰਾਮ ਸਿੰਘ’’ ਯਾਦਗਾਰੀ ਕਿਤਾਬ ਜਲਦੀ ਹੀ ਐਮਾਜ਼ੋਨ ‘ਤੇ ਲਾਂਚ ਕੀਤੀ ਜਾਵੇਗੀ

ਸਰੀ, 25 ਅਪ੍ਰੈਲ (ਹਰਦਮ ਮਾਨ)-ਪੰਜਾਬ ਵਿੱਚ ਬਸਤੀਵਾਦੀ ਦੌਰ ਦੇ ਇੱਕ ਉੱਘੇ ਆਰਕੀਟੈਕਟ ਭਾਈ ਰਾਮ ਸਿੰਘ ਦੇ ਜੀਵਨ ਅਤੇ ਵਿਰਾਸਤ ‘ਤੇ ਰੌਸ਼ਨੀ ਪਾਉਂਦੀ ‘ਦਿ ਰਾਜ, ਲਾਹੌਰ ਐਂਡ ਭਾਈ ਰਾਮ ਸਿੰਘ’ ਯਾਦਗਾਰੀ ਰਚਨਾ ਜਲਦੀ ਹੀ ਐਮਾਜ਼ੋਨ ‘ਤੇ ਲਾਂਚ ਕੀਤੀ ਜਾਵੇਗੀ ਅਤੇ ਦੁਨੀਆ ਭਰ ਦੇ ਪਾਠਕ ਇਸ ਨੂੰ ਪੜ੍ਹਨ ਦੀ ਸਹੂਲਤ ਮਾਣ ਸਕਣਗੇ। ਇਹ ਪੁਸਤਕ ਲਹਿੰਦੇ ਪੰਜਾਬ ਦੇ ਪ੍ਰੋ. ਪਰਵੇਜ਼ ਵੰਡਲ ਅਤੇ ਪ੍ਰੋ: ਸਾਜਿਦਾ ਵੰਡਲ ਦੀ…

Read More

ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਹਰਦਮ ਮਾਨ ਸਰੀ, 25 ਅਪ੍ਰੈਲ 2024-ਵੈਨਕੂਵਰ ਵਿਚਾਰ ਮੰਚ ਵੱਲੋਂ ਬੀਤੇ ਦਿਨੀਂ ਕਾਲਮ ਨਵੀਸ ਅਤੇ ਸਾਹਿਤਕਾਰ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ ਕੀਤੀ ਗਈ। ਇਸ ਮਿਲਣੀ ਤਹਿਤ ਸੁੱਚਾ ਸਿੰਘ ਕਲੇਰ ਦੇ ਜੀਵਨ, ਕਨੇਡਾ ਵਿੱਚ ਸੈਟਲ ਹੋਣ, ਵੈਨਕੂਵਰ ਵਿੱਚ ਪੰਜਾਬੀ ਮਾਰਕੀਟ ਸਥਾਪਿਤ ਕਰਨ ਅਤੇ ਉਹਨਾਂ ਵੱਲੋਂ ਪੰਜਾਬੀ ਭਾਸ਼ਾ, ਸੱਭਿਆਚਾਰ, ਸਾਹਿਤ ਅਤੇ ਸਮਾਜ ਲਈ ਕੀਤੇ ਕੰਮਾਂ ਸਬੰਧੀ ਵਿਸ਼ੇਸ਼…

Read More

ਕੈਨੇਡੀਅਨ ਫੁੱਟਬਾਲ ਲੀਗ ਦਾ ਪ੍ਰਸਾਰਣ ਹੁਣ ਪੰਜਾਬੀ ਵਿਚ

ਅਲਬਰਟਾ ਦੇ ਮਾਈ ਰੇਡੀਓ ਤੇ ਐਲਕਸ ਕਲੱਬ ਵਿਚਾਲੇ ਪ੍ਰਸਾਰਣ ਲਈ ਸਮਝੌਤਾ- ਸਮਝੌਤੇ ਨੂੰ ਲੈਕੇ ਉਤਸ਼ਾਹਿਤ ਹਾਂ-ਗੁਰਸ਼ਰਨ ਬੁੱਟਰ—- ਐਡਮਿੰਟਨ ( ਦੇ ਪ੍ਰ ਬਿ)- ਕੈਨੇਡਾ ਵਿਚ ਆਈਸ ਹਾਕੀ ਦੀ ਪੰਜਾਬੀ ਕੁਮੈਂਟਰੀ ਤੋਂ ਬਾਦ ਹੁਣ ਕੈਨੇਡੀਅਨ ਫੁੱਟਬਾਲ ਦੀ ਕੁਮੈਂਟਰੀ ਦਾ ਵੀ ਪੰਜਾਬੀ ਸਰੋਤੇ ਆਨੰਦ ਮਾਣ ਸਕਣਗੇ। ਕੈਨੇਡੀਅਨ ਪੰਜਾਬੀ ਫੁੱਟਬਾਲ ਪ੍ਰੇਮੀਆਂ ਲਈ ਇਹ ਖੁਸ਼ੀ ਦੀ ਖਬਰ ਬੀਤੇ ਦਿਨ ਉਦੋਂ…

Read More

ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਸਦੀਵੀ ਵਿਛੋੜਾ

ਜਲੰਧਰ ( ਦੇ ਪ੍ਰ ਬਿ)- ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਤੇ ਸੀਨੀਅਰ ਅਕਾਲੀ ਆਗੂ ਸ  ਸੁਰਜੀਤ ਸਿੰਘ ਮਿਨਹਾਸ ਦੇ ਸਦੀਵੀ ਵਿਛੋੜੇ ਦੀ ਦੁਖਦਾਈ ਖਬਰ ਹੈ। ਸ ਸੁਰਜੀਤ ਸਿੰਘ ਮਿਨਹਾਸ ਦਾ ਜਨਮ 14 ਦਸੰਬਰ 1935 ਨੂੰ ਪਿੰਡ ਡਰੋਲੀ ਕਲਾਂ ਵਿਖੇ ਪਿਤਾ ਸ ਭਗਤ ਸਿੰਘ ਅਕਾਲੀ ਦੇ ਗ੍ਰਹਿ ਵਿਖੇ ਹੋਇਆ। ਉਹਨਾਂ ਮੁਢਲੀ ਸਿੱਖਿਆ ਡਰੋਲੀ ਕਲਾਂ ਤੇ ਖਾਲਸਾ…

Read More

”ਨਵੀਆਂ ਕਲਮਾਂ ਨਵੀਂ ਉਡਾਣ” ਬਾਰੇ ਪੰਜਾਬ ਭਵਨ ਸਰੀ ਕਨੇਡਾ ਅਤੇ ਯੂਰਪੀ ਪੰਜਾਬੀ ਲੇਖਕਾਂ ਦੀ ਮੀਟਿੰਗ 

ਰੋਮ ਇਟਲੀ(ਗੁਰਸ਼ਰਨ ਸਿੰਘ ਸੋਨੀ) -ਪਿਛਲੇ ਦਿਨੀਂ ਪੰਜਾਬ ਭਵਨ ਸਰੀ ਕਨੇਡਾ ਅਤੇ ਯੂਰਪੀ ਪੰਜਾਬੀ ਲੇਖਕਾਂ ਵਿਚਕਾਰ ਸਾਂਝੀ ਮੀਟਿੰਗ ਨਵੀਆਂ ਕਲਮਾਂ ਨਵੀਂ ਉਡਾਣ ਪ੍ਰੋਜੈਕਟ ਦੇ ਸਬੰਧ ਵਿੱਚ ਜ਼ੂਮ ਐਪ ਉੱਤੇ ਹੋਈ। ਮੀਟਿੰਗ ਦੀ ਸ਼ੁਰੂਆਤ ਇਟਲੀ ਵਸਦੇ ਪੰਜਾਬੀ ਲੇਖਕ ਦਲਜਿੰਦਰ ਰਹਿਲ ਵਲੋਂ ਅੱਜ ਦੀ ਇਕੱਤਰਤਾ ਦਾ ਮਕਸਦ ਅਤੇ ਪੰਜਾਬ ਭਵਨ ਸਰੀ ਕਨੇਡਾ ਵਲੋਂ ਕੀਤੇ ਜਾ ਰਹੇ ਵਿਸ਼ਵ ਪੱਧਰੀ…

Read More

ਸਤਿਕਾਰ ਕਮੇਟੀ ਕੈਨੇਡਾ ਵੱਲੋਂ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਦੇ ਹੱਕ ਵਿੱਚ ਮੁਜ਼ਾਹਰਾ

ਸਰੀ, 25 ਅਪ੍ਰੈਲ (ਹਰਦਮ ਮਾਨ)-ਸਤਿਕਾਰ ਕਮੇਟੀ ਕਨੇਡਾ ਵੱਲੋਂ ਬੀਤੇ ਦਿਨ ਸਰੀ ਵਿਖੇ ਬੀਅਰ ਕਰੀਕ ਪਾਰਕ ਦੇ ਨਜ਼ਦੀਕ 88 ਐਵੀਨਿਊ ਅਤੇ ਕਿੰਗ ਜਾਰਜ ਸਟਰੀਟ ਦੇ ਇੰਟਰਸੈਕਸ਼ਨ ‘ਤੇ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਮੁਜ਼ਾਹਰਾ ਕੀਤਾ ਅਤੇ ਭਾਰਤ ਸਰਕਾਰ ਦੀ ਨਿਖੇਧੀ ਕਰਦਿਆਂ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨਣ ਦੀ ਅਪੀਲ ਕੀਤੀ। ਸਤਿਕਾਰ ਕਮੇਟੀ ਦੇ ਮੁੱਖ…

Read More