ਜਨਮ ਦਿਹਾੜੇ ‘ਤੇ ਵਿਸ਼ੇਸ਼ -ਪੰਜਾਬੀ ਸਾਹਿਤ ਦੇ ਨਾਮਵਰ ਗਲਪਕਾਰ ਨਾਨਕ ਸਿੰਘ ਨਾਵਲਿਸਟ
*ਬ੍ਰਿਟਿਸ਼ ਹਕੂਮਤ ਦੇ ਜ਼ੁਲਮਾਂ ਨੂੰ ਨੰਗਿਆਂ ਕਰਦੀ ਇੱਕ ਲੰਮੀ ਕਵਿਤਾ ਖ਼ੂਨੀ ਵਿਸਾਖੀ ਉਤੇ ਹਕੂਮਤ ਨੇ ਪਾਬੰਦੀ ਲਗਾ ਦਿੱਤੀ- –ਡਾਕਟਰ ਗੁਰਦੀਪ ਸਿੰਘ ਜਗਬੀਰ— ਨਾਵਲਕਾਰ ਨਾਨਕ ਸਿੰਘ ਦਾ ਜਨਮ 4 ਜੁਲਾਈ 1897 ਵਾਲੇ ਦਿਨ, ਪਿੰਡ ਚੱਕ ਹਮੀਦ, ਜ਼ਿਲਾ ਜਿਹਲਮ , ਹੁਣ ਪਾਕਿਸਤਾਨ ਵਿੱਖੇ ਇੱਕ ਹਿੰਦੂ ਪਰਿਵਾਰ ਵਿੱਚ ਪਿਤਾ ਸ੍ਰੀ ਬਹਾਦਰ ਚੰਦ ਸੂਰੀ ਅਤੇ ਮਾਤਾ ਲੱਛਮੀ ਦੇ ਗ੍ਰਹਿ…