Headlines

S.S. Chohla

ਲੁਧਿਆਣਾ ਦੇ ਭਰੇ ਬਾਜ਼ਾਰ ਵਿਚ ਨਿਹੰਗਾਂ ਨੇ ਤਲਵਾਰਾਂ ਨਾਲ ਵੱਢਿਆ ਸ਼ਿਵ ਸੈਨਾ ਆਗੂ

ਲੁਧਿਆਣਾ (ਨਰਿੰਦਰ ਮਹਿੰਦਰੂ) : ਥਾਣਾ ਡਿਵੀਜ਼ਨ ਨੰਬਰ 2 ਦੇ ਖੇਤਰ ਵਿਚ ਸ਼ਿਵ ਸੈਨਾ ਆਗੂ ਸੰਦੀਪ ਉਰਫ਼ ਗੋਰਾ ਥਾਪਰ ’ਤੇ ਕੁਝ ਅਣਪਛਾਤੇ ਨਿਹੰਗਾਂ ਨੇ ਭਰੇ ਬਾਜ਼ਾਰ ਸ਼ਰੇਆਮ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ। ਨਿਹੰਗਾਂ ਦੇ ਬਾਣੇ ਵਿਚ ਤਿੰਨ ਲੋਕਾਂ ਨੇ ਐਕਟਿਵਾ ‘ਤੇ ਜਾ ਰਹੇ ਸ਼ਿਵ ਸੈਨਾ ਆਗੂ ਸੰਦੀਪ ਉਰਫ਼ ਗੋਰਾ ਨੂੰ ਭਰੇ ਬਾਜ਼ਾਰ ਵਿਚ ਰੋਕਿਆ ਅਤੇ ਇਕ…

Read More

ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਹੁਸ਼ਿਆਰਪੁਰ ਦੇ 23 ਸਾਲਾ ਨੌਜਵਾਨ ਦੀ ਮੌਤ

ਹੁਸ਼ਿਆਰਪੁਰ – ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਹੁਸ਼ਿਆਰਪੁਰ ਦੇ ਰਹਿਣ ਵਾਲੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਆਸ਼ੂਤੋਸ਼ (23) ਮੁਹੱਲਾ ਭੀਮ ਨਗਰ ਵਜੋਂ ਹੋਈ ਹੈ, ਜਿਸ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਵਰਿੰਦਰ ਕੁਮਾਰ ਨੇ ਦੱਸਿਆ ਕਿ ਉਸ ਦਾ ਇਕਲੌਤਾ ਲੜਕਾ ਦੋ…

Read More

ਕੱਲ ਭਾਰਤ ਤੇ ਜ਼ਿੰਬਾਬਵੇ ਵਿਚਾਲੇ ਹੋਵੇਗਾ ਪਹਿਲਾ ਟੀ-20

ਹਰਾਰੇ, 5 ਜੁਲਾਈ-ਕੱਲ ਭਾਰਤ ਤੇ ਜ਼ਿੰਬਾਬਵੇ ਵਿਚਾਲੇ ਪਹਿਲਾ ਟੀ-20 ਮੁਕਾਬਲਾ ਹੋਵੇਗਾ ਤੇ ਇਹ ਲੜੀ 5 ਮੈਚਾਂ ਦੀ ਹੈ। ਦੱਸ ਦਈਏ ਕਿ ਟੀ-20 ਵਰਲਡ ਕੱਪ 2024 ਜਿੱਤਣ ਤੋਂ ਬਾਅਦ ਭਾਰਤੀ ਟੀਮ ਜ਼ਿੰਬਾਬਵੇ ਦੌਰੇ ਲਈ ਗਈ ਹੈ।

Read More

ਜ਼ਿਮਨੀ ਚੋਣ: ਨਾ ਮੁੱਖ ਮੰਤਰੀ ਪਹੁੰਚੇ, ਨਾ ਅੰਗੁਰਾਲ ਨੇ ਖੋਲ੍ਹੇ ਭੇਤ

  ਜਲੰਧਰ (ਪਾਲ ਸਿੰਘ ਨੌਲੀ)-ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਰਹੇ ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੁਣੌਤੀ ਨੂੰ ਸਵੀਕਾਰਦਿਆਂ ਅੱਜ 2 ਵਜੇ ਦਾ ਸਮਾਂ ਭ੍ਰਿਸ਼ਟਾਚਾਰ ਦੇ ਸਬੂਤ ਜਨਤਕ ਕਰਨ ਦਾ ਦਿੱਤਾ ਹੋਇਆ ਸੀ। ਅੰਗੁਰਾਲ ਬਾਅਦ ਦੁਪਹਿਰ ਦੋ ਵਜੇ ਤੋਂ ਪਹਿਲਾਂ ਹੀ ਬਾਬੂ ਜਗਜੀਵਨ ਰਾਮ ਚੌਕ ਵਿੱਚ…

Read More

ਅੰਮ੍ਰਿਤਪਾਲ ਸਿੰਘ ਤੇ ਇੰਜਨੀਅਰ ਰਾਸ਼ਿਦ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ

ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਰਵਾਨਾ ਨਵੀਂ ਦਿੱਲੀ, 5 ਜੁਲਾਈ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਮੁਖੀ ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਅੱਜ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੂੰ ਸੰਸਦ ਭਵਨ ’ਚ ਸਹੁੰ ਚੁਕਾਈ ਗਈ। ਇਸ ਤੋਂ ਇਲਾਵਾ ਇੰਜਨੀਅਰ ਰਸ਼ੀਦ ਨੂੰ ਵੀ ਸਹੁੰ ਚੁਕਾਈ ਗਈ ਜਿਸ ਨੂੰ…

Read More

ਲੋਕਾਂ ਨੂੰ ਡਰਾਉਣ ਲਈ ਗੈਂਗਸਟਰਾਂ ਨੂੰ ਪੈਰੋਲ ’ਤੇ ਲਿਆਂਦਾ ਜਾ ਰਿਹਾ: ਚੰਨੀ

‘ਆਪ’ ਉੱਤੇ ਲਾਏ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਦੇ ਦੋਸ਼ ਜਲੰਧਰ, 4 ਜੁਲਾਈ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਚੋਣ ਸਰਕਾਰੀ ਮਸ਼ੀਨਰੀ ਅਤੇ ਪੈਸੇ ਦੇ ਜ਼ੋਰ ਨਾਲ ਹਾਈਜੈਕ ਕੀਤੀ ਜਾ ਰਹੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਚੰਨੀ ਨੇ ਕਿਹਾ…

Read More

ਰੁੱਖ ਦਾ ਟਾਹਣ ਡਿੱਗਣ ਨਾਲ ਦੋ ਬਜ਼ੁਰਗ ਮੋਟਰਸਾਈਕਲ ਸਵਾਰਾਂ ਦੀ ਮੌਤ

ਭੈਣ ਦੇ ਘਰ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਜਾ ਰਹੇ ਸਨ ਗੁਰਦਾਸਪੁਰ, 5 ਜੁਲਾਈ ਇੱਥੋਂ ਦੀ ਕਾਹਨੂੰਵਾਨ ਰੋਡ ਤੇ ਬੱਬੇਹਾਲੀ ਦੇ ਪੈਟਰੋਲ ਪੰਪ ਨੇੜੇ ਸਫ਼ੈਦੇ ਦੇ ਰੱਖ ਦਾ ਟਾਹਣ ਡਿੱਗਣ ਨਾਲ ਮੋਟਰ ਸਾਈਕਲ ਤੇ ਜਾ ਰਹੇ ਦੋ ਬਜ਼ੁਰਗ ਸਕੇ ਭਰਾਵਾਂ ਦੀ ਮੌਕੇ ਤੇ ਮੌਤ ਹੋ ਗਈ । ਜਾਣਕਾਰੀ ਅਨੁਸਾਰ ਪਿੰਡ ਸ਼ਹੂਰ ਵਾਸੀ ਬਲਕਾਰ ਸਿੰਘ ਅਤੇ…

Read More

ਕੈਨੇਡਾ ‘ਚ ਪਤਨੀ ਦੀ ਹੱਤਿਆ ਦੇ ਦੋਸ਼ ਹੇਠ ਪੰਜਾਬੀ ਨੂੰ ਉਮਰ ਕੈਦ

13 ਸਾਲ ਤੱਕ ਨਹੀਂ ਮਿਲੇਗੀ ਪੈਰੋਲ; ਜੱਜ ਨੇ ਕੀਤੀਆਂ ਤਿੱਖੀਆਂ ਟਿੱਪਣੀਆਂ   ਵੈਨਕੂਵਰ (ਗੁਰਮਲਕੀਅਤ ਸਿੰਘ ਕਾਹਲੋਂ)-ਪੰਜਾਬੀਆਂ ਦੀ ਵੱਡੀ ਵੱਸੋਂ ਵਾਲੇ ਸ਼ਹਿਰ ਐਬਸਫੋਰਡ ਵਿੱਚ ਦੋ ਸਾਲ ਪਹਿਲਾਂ ਆਪਣੀ ਪਤਨੀ ਦੀ ਹੱਤਿਆ ਕਰਨ ਵਾਲੇ ਇਕ ਪੰਜਾਬੀ ਵਿਅਕਤੀ ਨੂੰ ਕੈਨੇਡਾ ਦੀ ਸੁਪਰੀਮ ਕੋਰਟ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਦੋਸ਼ੀ ਨੂੰ 13 ਸਾਲ ਤੱਕ ਪੈਰੋਲ ਵੀ ਨਹੀਂ…

Read More

ਮਜ਼ਦੂਰਾਂ ਨੂੰ ਅਧਿਕਾਰ ਤੇ ਸਨਮਾਨ ਦਿਵਾਉਣਾ ਮੇਰਾ ਮਕਸਦ: ਰਾਹੁਲ

ਕਾਂਗਰਸੀ ਆਗੂ ਨੇ ਦਿੱਲੀ ’ਚ ਮਜ਼ਦੂਰਾਂ ਦੀਆਂ ਮੁਸ਼ਕਲਾਂ ਸੁਣੀਆਂ ਨਵੀਂ ਦਿੱਲੀ, 4 ਜੁਲਾਈ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਅੱਜ ਕੌਮੀ ਰਾਜਧਾਨੀ ਦਿੱਲੀ ਦੇ ਗੁਰੂ ਤੇਗ ਬਹਾਦਰ (ਜੀਟੀਬੀ) ਨਗਰ ਵਿੱਚ ਮਜ਼ਦੂਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਰਾਹੁਲ ਨੇ ਆਖਿਆ ਕਿ ਉਨ੍ਹਾਂ ਦੀ ਜ਼ਿੰਦਗੀ ਦਾ ਮਕਸਦ ਇਨ੍ਹਾਂ ਦਿਹਾੜੀਦਾਰ ਮਜ਼ਦੂਰਾਂ ਨੂੰ ਪੂਰੇ ਅਧਿਕਾਰ…

Read More

ਮੇਕ ਇਨ ਇੰਡੀਆ: ਰੱਖਿਆ ਉਤਪਾਦਨ ਰਿਕਾਰਡ ਪੱਧਰ ’ਤੇ ਪੁੱਜਿਆ: ਰਾਜਨਾਥ ਸਿੰਘ

ਨਵੀਂ ਦਿੱਲੀ, 5 ਜੁਲਾਈ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਮੇਕ ਇਨ ਇੰਡੀਆ ਪ੍ਰੋਗਰਾਮ ਨਾਲ 2023-24 ’ਚ ਭਾਰਤ ਦਾ ਸਾਲਾਨਾ ਰੱਖਿਆ ਉਤਪਾਦਨ 1.27 ਲੱਖ ਕਰੋੜ ਰੁਪਏ ਦੇ ਰਿਕਾਰਡ ਉੱਚ ਪੱਧਰ ’ਤੇ ਪਹੁੰਚ ਗਿਆ ਹੈ। ਵਿੱਤੀ ਸਾਲ 2022-23 ਵਿੱਚ ਰੱਖਿਆ ਉਤਪਾਦਨ 1,08,684 ਕਰੋੜ ਰੁਪਏ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਵਿੱਚ ਯੋਗਦਾਨ ਪਾਉਣ…

Read More