ਟਰੂਡੋ ਉਪਰ ਲਿਬਰਲ ਨੇਤਾ ਵਜੋਂ ਅਸਤੀਫਾ ਦੇਣ ਲਈ ਦਬਾਅ ਵਧਿਆ
ਓਟਵਾ ( ਦੇ ਪ੍ਰ ਬਿ)–ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਲਿਬਰਲ ਪਾਰਟੀ ਦੀ ਆਪਣੀ ਲੀਡਰਸ਼ਿਪ ਨੂੰ ਲੈ ਕੇ ਨਵੇਂ ਦਬਾਅ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਕ ਐਮ ਪੀ ਅਤੇ ਉਨ੍ਹਾਂ ਦੀ ਕੈਬਨਿਟ ਦੇ ਸਾਬਕਾ ਮੈਂਬਰ ਉਨ੍ਹਾਂ ਨੂੰ ਅਸਤੀਫਾ ਦੇਣ ਲਈ ਕਹਿ ਰਹੇ ਹਨ ਜਦਕਿ ਇਕ ਹੋਰ ਐਮ ਪੀ ਨੇ ਕਿਹਾ ਕਿ ਪਾਰਟੀ ਮੈਂਬਰਾਂ ਨੂੰ ਬੋਲਣਾ…