Headlines

S.S. Chohla

ਐਬਸਫੋਰਡ ‘ਚ ‘ਤੀਆਂ ਦਾ ਮੇਲਾ’ 10 ਅਗਸਤ ਨੂੰ

*ਬੜੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਨੇ ਤਿਆਰੀਆਂ-ਧਾਲੀਵਾਲ,ਮਾਨ ਵੈਨਕੂਵਰ,(ਮਲਕੀਤ ਸਿੰਘ)-ਐਬਸਫੋਰਡ ਸ਼ਹਿਰ ‘ਚ ‘ਵਿਰਸਾ ਫਾਉਂਡੇਸ਼ਨ’ ਦੇ ਸਹਿਯੋਗ ਨਾਲ 10 ਅਗਸਤ ਨੂੰ 8 ਵਾਂ ‘ਤੀਆਂ ਦਾ ਮੇਲਾ’ ਆਯੋਜਿਤ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਧਰਮਵੀਰ ਧਾਲੀਵਾਲ ਅਤੇ ਪਰਮ ਮਾਨ ਨੇ ਵਿਸਥਾਰਿਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 10 ਅਗਸਤ ਦਿਨ ਸਨੀਵਾਰ ਨੂੰ 4582 ਬੈਲ ਰੋਡ ਵਿਖੇ ਖੁੱਲੇ ਅਸਮਾਨ ਹੇਠਾਂ…

Read More

ਐਲੀਮੈਂਟਰੀ ਟੀਚਰਜ਼ ਯੂਨੀਅਨ ਦੀ ਜ਼ਿਲ੍ਹਾ ਸਿੱਖਿਆ ਅਫਸਰ ਨਾਲ ਮੀਟਿੰਗ

ਜਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਜਲਦ ਪ੍ਰਮੋਸ਼ਨ ਆਰਡਰ ਜਾਰੀ ਕਰਨ ਦਾ ਭਰੋਸਾ- ਰਾਕੇਸ਼ ਨਈਅਰ ਚੋਹਲਾ ਅੰਮ੍ਰਿਤਸਰ,2 ਜੁਲਾਈ -ਪ੍ਰਾਇਮਰੀ ਅਧਿਆਪਕਾਂ ਦੀ ਸਿਰਮੌਰ ਜਥੇਬੰਦੀ ਐਲੀਮੈਂਟਰੀ ਟੀਚਰਜ਼ ਯੂਨੀਅਨ ਰਜਿ.ਪੰਜਾਬ ਦੀ ਅੰਮ੍ਰਿਤਸਰ ਜ਼ਿਲ੍ਹਾ ਇਕਾਈ ਵੱਲੋਂ ਹੈੱਡ ਟੀਚਰਜ਼ ਅਤੇ ਸੈਂਟਰ ਹੈੱਡ ਟੀਚਰਜ਼ ਦੀਆਂ ਤਰੱਕੀਆਂ ‘ਚ ਹੋ ਰਹੀ ਦੇਰੀ ਨੂੰ ਲੈ ਕੇ ਜਿਲ੍ਹਾ ਸਿੱਖਿਆ ਅਫ਼ਸਰ (ਐਲੀ.) ਸੁਸ਼ੀਲ ਨਾਥ ਨਾਲ ਇੱਕ ਵਿਸ਼ੇਸ਼ ਮੀਟਿੰਗ…

Read More

ਚੋਹਲਾ ਸਾਹਿਬ ਵਿਖੇ ਦਿਨ-ਦਿਹਾੜੇ ਦੁਕਾਨਦਾਰ ਨੂੰ ਮਾਰੀਆਂ ਗੋਲੀਆਂ

ਕੁਝ ਦਿਨ ਪਹਿਲਾਂ ਦੁਕਾਨਦਾਰ ਕੋਲੋਂ ਮੰਗੀ ਗਈ ਸੀ 10 ਲੱਖ ਦੀ ਫਿਰੌਤੀ- ਰੋਸ ਵਜੋਂ ਸਮੂਹ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਕੀਤੀਆਂ ਬੰਦ – ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,2 ਜੁਲਾਈ -ਜ਼ਿਲ੍ਹਾ ਤਰਨਤਾਰਨ ਦੇ ਕਸਬਾ ਚੋਹਲਾ ਸਾਹਿਬ ਵਿਖੇ ਮੰਗਲਵਾਰ ਨੂੰ ਇੱਕ ਦੁਕਾਨਦਾਰ ਜਿਸ ਕੋਲੋਂ ਕੁਝ ਦਿਨ ਪਹਿਲਾਂ ਹੀ 10 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ,ਨੂੰ ਦਿਨ-ਦਿਹਾੜੇ…

Read More

ਸੰਤ ਬਾਬਾ ਰੌਸ਼ਨ ਸਿੰਘ ਜੀ ਹੋਤੀ ਮਰਦਾਨ ਵਾਲਿਆਂ ਦੀ ਯਾਦ ਚ ਕਰਵਾਏ ਵਿਸੇ਼ਸ ਸਮਾਗਮ 

ਬਰੇਸ਼ੀਆਂ (ਗੁਰਸ਼ਰਨ ਸਿੰਘ ਸੋਨੀ)- ਉੱਤਰੀ ਇਟਲੀ ਦੇ ਗੁਰਦੁਆਰਾ ਸਿੰਘ ਸਭਾ ਫਲੈਰੋ ਵਿਖੇ ਸੰਤ ਬਾਬਾ ਰੋਸ਼ਨ ਸਿੰਘ ਜੀ ਹੋਤੀ ਮਰਦਾਨ ਵਾਲਿਆਂ ਦੀ ਮਿੱਠੀ ਯਾਦ ਵਿੱਚ ਸਮੂਹ ਸੰਗਤਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨੌਜਵਾਨ ਸਭਾ ਬਾਬਾ ਮੱਖਣ ਸ਼ਾਹ ਲੁਬਾਣਾ ਇਟਲੀ ਵੱਲੋਂ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ ਜਿਨਾਂ ਵਿੱਚ ਆਰੰਭੇ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪੰਰਤ ਵਿਸ਼ਾਲ ਦੀਵਾਨ…

Read More

ਕਿਸਾਨੀ ਸੰਘਰਸ਼ ਵਿੱਚ ਪਾਏ ਯੋਗਦਾਨ ਲਈ ਲੱਖੋਵਾਲ ਪਰਿਵਾਰ ਦਾ ਬਰੈਂਪਟਨ ਦੀ ਸੰਗਤ ਵੱਲੋਂ ਸਨਮਾਨ

ਸਰੀ/ਬਰੈਂਪਟਨ (ਮਹੇਸ਼ਇੰਦਰ ਸਿੰਘ ਮਾਂਗਟ ) -ਇਥੇ ਇੱਕ ਬਹੁਤ ਹੀ ਪ੍ਰਭਾਵਸ਼ਾਲੀ ਸਮਾਗਮ ਬਰੈਂਪਟਨ, ਉਨਟਾਰੀਓ ਵਿਖੇ ਸਥਿਤ ਗੁਰੂਦੁਆਰਾ ਸ੍ਰੀ ਗੁਰੁ ਨਾਨਕ ਸਿੱਖ ਸੈਂਟਰ ਵਿਖੇ ਸ.ਹਰਜੀਤ ਸਿੰਘ ਮੇਹਲੋਂ EX. ਮੈਂਬਰ SGPC, ਡਾਇਰੈਕਟਰ ਸਿੱਖ ਸੈਂਟਰ ਬਰੈਮਪਟਨ ਤੇ ਹਰਨਾਮ ਸਿੰਘ ਗੁਰਓ ਡਇਰੈਕਟਰ ਸਿੱਖ ਸੈਂਟਰ ਬਰੈਮਪਟਨ ਦੀ ਅਗਵਾਹੀ ਵਿੱਚ ਹੋਇਆ ਜਿਸ ਵਿੱਚ ਕੁਲਦੀਪ ਸਿੰਘ ਕੁਲਾਰ, ਕਮਲਜੀਤ ਸਿੰਘ ਤੇ ਪਵਨਜੀਤ ਸਿੰਘ ਵੀ…

Read More

ਹਰਿਆਣਾ ਦੇ ਰਾਜਪਾਲ ਵਲੋਂ ਡਾ ਭੱਲਾ ਦੀ ਪੁਸਤਕ ‘ਖ਼ਿਆਲ ਤੋਂ ਤਹਿਰੀਰ ਤੱਕ’ ਲੋਕ ਅਰਪਿਤ

ਲੁਧਿਆਣਾ-ਹਰਿਆਣਾ ਦੇ ਗਵਰਨਰ ਸ੍ਰੀ ਬੰਧਾਰੂ ਦਤਾਤਰਿਆ ਵਲੋਂ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ, ਲੁਧਿਆਣਾ ਦੇ ਪਿ੍ੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਦੁਆਰਾ ਲਿਖੀ ਗਈ ਪੁਸਤਕ ‘ਖ਼ਿਆਲ ਤੋਂ ਤਹਿਰੀਰ ਤੱਕ’ ਨੂੰ ਲੋਕ ਅਰਪਿਤ ਕੀਤਾ ਗਿਆ।  ਸ੍ਰੀ ਬੰਧਾਰੂ ਦਤਾਤਰਿਆ ਨੇ ਇਸ ਮੌਕੇ ਉੱਪਰ ਇਸ ਪੁਸਤਕ ਬਾਰੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸਿੱਖ ਪੰਥ, ਪੰਜਾਬ, ਉਚੇਰੀ ਸਿੱਖਿਆ ਅਤੇ…

Read More

ਮੱਕੀ ਦੇ ਹਾਈਬ੍ਰਿਡ ਬੀਜਾਂ ’ਤੇ ਸਬਸਿਡੀ ਦੇਣ ਦਾ ਫ਼ੈਸਲਾ

ਚੰਡੀਗੜ੍ਹ, 1 ਜੁਲਾਈ ‘‘ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਮੱਕੀ ਦੇ ਹਾਈਬ੍ਰਿਡ ਬੀਜਾਂ ’ਤੇ 100 ਰੁਪਏ ਪ੍ਰਤੀ ਕਿਲੋ ਸਬਸਿਡੀ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸੂਬੇ ਵਿੱਚ 4700 ਹੈਕਟੇਅਰ ਰਕਬੇ ’ਤੇ ਮੱਕੀ ਦੀਆਂ ਪ੍ਰਦਰਸ਼ਨੀਆਂ ਲਗਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਲਈ ਕਿਸਾਨਾਂ ਨੂੰ ਖਾਦਾਂ, ਕੀਟਨਾਸ਼ਕਾਂ ਆਦਿ ਸਣੇ ਵੱਖ-ਵੱਖ ਸਮੱਗਰੀ ਲਈ…

Read More

ਰਾਜਾ ਵੜਿੰਗ ਵੱਲੋਂ ਅਮਿਤ ਸ਼ਾਹ ਨੂੰ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਅਪੀਲ

ਨਵੀਂ ਦਿੱਲੀ, 1 ਜੁਲਾਈ ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਉਨ੍ਹਾਂ ਦੇ ਪਰਿਵਾਰ ਲਈ ਇਨਸਾਫ਼ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨਾਲ ਹੀ ਸਵਾਲ ਕਰਦਿਆਂ ਕਿਹਾ ਕਿ ਜੇਲ੍ਹ ਵਿੱਚ ਬੈਠਾ ਇੱਕ ਗੈਂਗਸਟਰ ਕਿਵੇਂ ਕਤਲ ਕਰਵਾ ਸਕਦਾ ਹੈ। ਰਾਸ਼ਟਰਪਤੀ ਭਾਸ਼ਣ ’ਤੇ…

Read More

ਇਸਤਰੀ ਅਕਾਲੀ ਦਲ ਨੇ ਸੁਖਬੀਰ ਬਾਦਲ ਦੀ ਅਗਵਾਈ ਉੱਤੇ ਮੋਹਰ ਲਾਈ

ਚਰਨਜੀਤ ਭੁੱਲਰ ਚੰਡੀਗੜ੍ਹ, 1 ਜੁਲਾਈ ਸ਼੍ਰੋਮਣੀ ਅਕਾਲੀ ਦਲ ਵਿੱਚ ਉੱਠੀ ਬਗ਼ਾਵਤ ਮਗਰੋਂ ਅੱਜ ਇਸਤਰੀ ਅਕਾਲੀ ਦਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਤੇ ਮੋਹਰ ਲਾ ਦਿੱਤੀ ਹੈ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜ਼ਿਲ੍ਹਾ ਪੱਧਰ ’ਤੇ ਇਸਤਰੀ ਅਕਾਲੀ ਦਲ ਦੀਆਂ ਚੋਣਾਂ ਕਰਵਾ ਕੇ ਦਲ ਦਾ ਵਿਸਤਾਰ ਕੀਤਾ ਜਾਵੇਗਾ। ਇਸਤਰੀ…

Read More

ਅਕਾਲੀ ਦਲ ਦੇ ਬਾਗ਼ੀ ਧੜੇ ਵੱਲੋਂ ਅਕਾਲ ਤਖ਼ਤ ’ਤੇ ਖਿਮਾ ਯਾਚਨਾ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 1 ਜੁਲਾਈ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਪੈਦਾ ਹੋਇਆ ਸੰਕਟ ਅੱਜ ਉਸ ਵੇਲੇ ਹੋਰ ਡੂੰਘਾ ਹੋ ਗਿਆ ਜਦੋਂ ਨਾਰਾਜ਼ ਅਕਾਲੀ ਆਗੂਆਂ ਦੇ ਧੜੇ ਨੇ ਅੱਜ ਇੱਥੇ ਅਕਾਲ ਤਖਤ ਪਹੁੰਚ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇੱਕ ਖਿਮਾ ਯਾਚਨਾ ਪੱਤਰ ਸੌਂਪਿਆ ਤੇ ਅਕਾਲੀ ਸਰਕਾਰ ਵੇਲੇ ਹੋਈਆਂ ਵੱਡੀਆਂ ਗਲਤੀਆਂ ਤੇ ਭੁੱਲਾਂ ਦਾ ਇੰਕਸ਼ਾਫ ਕੀਤਾ।…

Read More