ਸਿਆਸੀ ਆਗੂਆਂ ਦੀਆਂ ਪਤਨੀਆਂ ਚੋਣ ਪ੍ਰਚਾਰ ’ਚ ਡਟੀਆਂ
ਪਾਲ ਸਿੰਘ ਨੌਲੀ ਜਲੰਧਰ, 1 ਜੁਲਾਈ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਸੀਟ ਲਈ ਹੋ ਰਹੀ ਜ਼ਿਮਨੀ ਚੋਣ ਸਾਰੀਆਂ ਸਿਆਸੀ ਪਾਰਟੀਆਂ ਲਈ ਵੱਕਾਰ ਦਾ ਸਵਾਲ ਬਣੀ ਹੋਈ ਹੈ। ਖਾਸ ਕਰ ਕੇ ਸੱਤਾ ਧਿਰ ‘ਆਪ’, ਕਾਂਗਰਸ ਅਤੇ ਭਾਜਪਾ ਨੇ ਇਹ ਸੀਟ ਜਿੱਤਣ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਹੋਇਆ ਹੈ। ਇਨ੍ਹਾਂ ਸਿਆਸੀ ਪਾਰਟੀਆਂ ਦੇ ਆਗੂਆਂ ਦੀ…