Headlines

S.S. Chohla

ਨਿਰਮਾਣ ਕਮੇਟੀ ਦੇ ਚੇਅਰਮੈਨ ਨੇ ਰਾਮ ਮੰਦਰ ’ਚ ਪਾਣੀ ਭਰਨ ਦੇ ਦੋਸ਼ ਨਕਾਰੇ

ਅਯੁੱਧਿਆ, 25 ਜੂਨ ਰਾਮ ਮੰਦਰ ਨਿਰਮਾਣ ਕਮੇਟੀ ਦੇ ਚੇਅਰਮੈਨ ਨ੍ਰਿਪੇਂਦਰ ਮਿਸ਼ਰਾ ਨੇ ਮੰਦਰ ਦੇ ਪੁਜਾਰੀ ਵੱਲੋਂ ਪਾਵਨ ਅਸਥਾਨ ਵਿੱਚ ਪਾਣੀ ਭਰਨ ਦੇ ਲਾਏ ਗਏ ਦੋਸ਼ ਨਕਾਰ ਦਿੱਤੇ ਹਨ। ਉਨ੍ਹਾਂ ਕਿਹਾ, ‘‘ਇੱਥੇ ਪਾਣੀ ਦੀ ਕੋਈ ਲੀਕੇਜ ਨਹੀਂ ਹੋਈ। ਬਿਜਲੀ ਦੀਆਂ ਤਾਰਾਂ ਲਈ ਪਾਈਆਂ ਗਈਆਂ ਪਾਈਪਾਂ ਰਾਹੀਂ ਮੀਂਹ ਦਾ ਪਾਣੀ ਹੇਠਾਂ ਆਇਆ। ਮੈਂ ਖੁਦ ਮੰਦਰ ਦੀ ਇਮਾਰਤ…

Read More

ਐਮਰਜੈਂਸੀ ਲਾਉਣ ਵਾਲਿਆਂ ਨੂੰ ਸੰਵਿਧਾਨ ਨਾਲ ਮੋਹ ਜਤਾਉਣ ਦਾ ਹੱਕ ਨਹੀਂ: ਮੋਦੀ

ਨਵੀਂ ਦਿੱਲੀ/ਭੋਪਾਲ, 25 ਜੂਨ ਪ੍ਰਧਾਨ ਮੰਤਰੀ ਨਰਿੰਦਰ ਨੇ ਅੱਜ ਕਾਂਗਰਸ ’ਤੇ ਤਿੱਖਾ ਸ਼ਬਦੀ ਹਮਲਾ ਬੋਲਦਿਆਂ ਕਿਹਾ ਕਿ ਐਮਰਜੈਂਸੀ ਲਾਉਣ ਵਾਲਿਆਂ ਨੂੰ ਸੰਵਿਧਾਨ ਪ੍ਰਤੀ ਮੋਹ ਜਤਾਉਣ ਦਾ ਕੋਈ ਹੱਕ ਨਹੀਂ ਹੈ। ਐਮਰਜੈਂਸੀ ਲਾਏ ਜਾਣ ਦੀ 49ਵੀਂ ਬਰਸੀ ਸਬੰਧੀ ਕਰਵਾਏ ਇੱਕ ਪ੍ਰੋਗਰਾਮ ਦੌਰਾਨ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਕਾਂਗਰਸ ’ਤੇ ਤਿੱਖੇ ਹਮਲੇ ਕੀਤੇ ਗਏ ਅਤੇ ਦੋ ਮੁੱਖ…

Read More

ਓਮ ਬਿਰਲਾ ਲੋਕ ਸਭਾ ਦੇ ਸਪੀਕਰ ਚੁਣੇ, ਸਦਨ ’ਚ ਮੋਦੀ ਤੇ ਰਾਹੁਲ ਨੇ ਮਿਲਾਇਆ ਹੱਥ

ਨਵੀਂ ਦਿੱਲੀ, 26 ਜੂਨ ਭਾਜਪਾ ਦੇ ਸੰਸਦ ਮੈਂਬਰ ਓਮ ਬਿਰਲਾ ਨੂੰ ਅੱਜ ਜ਼ੁਬਾਨੀ ਵੋਟਾਂ ਰਾਹੀਂ ਲੋਕ ਸਭਾ ਦਾ ਸਪੀਕਰ ਚੁਣ ਲਿਆ ਗਿਆ। ਉਹ ਦੂਜੀ ਵਾਰ ਇਹ ਜ਼ਿੰਮੇਵਾਰੀ ਸੰਭਾਲ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਪੀਕਰ ਦੇ ਅਹੁਦੇ ਲਈ ਸ੍ਰੀ ਬਿਰਲਾ ਦੇ ਨਾਂ ਦਾ ਪ੍ਰਸਤਾਵ ਰੱਖਿਆ, ਜਿਸ ਦੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਤਾਈਦ ਕੀਤੀ।…

Read More

ਜੇ ਸੜਕਾਂ ਦੀ ਹਾਲਤ ਠੀਕ ਨਹੀਂ ਤਾਂ ਵਾਹਨ ਚਾਲਕਾਂ ਤੋਂ ਟੌਲ ਨਾ ਵਸੂਲਿਆ ਜਾਵੇ: ਗਡਕਰੀ

ਨਵੀਂ ਦਿੱਲੀ, 26 ਜੂਨ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਜੇ ਸੜਕਾਂ ਦੀ ਹਾਲਤ ਠੀਕ ਨਹੀਂ ਹੈ ਤਾਂ ਹਾਈਵੇਅ ਚਲਾਉਣ ਵਾਲੀਆਂ ਏਜੰਸੀਆਂ ਨੂੰ ਵਾਹਨ ਚਾਲਕਾਂ ਤੋਂ ਟੌਲ ਨਹੀਂ ਵਸੂਲਣਾ ਚਾਹੀਦਾ। ਸ੍ਰੀ ਗਡਕਰੀ ਸੈਟੇਲਾਈਟ ਆਧਾਰਿਤ ਟੌਲ ਕੁਲੈਕਸ਼ਨ ਸਿਸਟਮ ’ਤੇ ਕੌਮਾਂਤਰੀ ਵਰਕਸ਼ਾਪ ਨੂੰ ਸੰਬੋਧਨ ਕਰ ਰਹੇ ਸਨ। ਇਹ ਪ੍ਰਣਾਲੀ ਚਾਲੂ ਵਿੱਤੀ…

Read More

ਦਿੱਲੀ ਸ਼ਰਾਬ ਨੀਤੀ ਮਾਮਲਾ: ਸੀਬੀਆਈ ਨੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ

ਨਵੀਂ ਦਿੱਲੀ, 26 ਜੂਨ ਸੀਬੀਆਈ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਘਪਲੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਦਿੱਲੀ ਦੀ ਅਦਾਲਤ ਨੇ ਸੀਬੀਆਈ ਨੂੰ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਸੀ। ਅੱਜ ਮੁੱਖ ਮੰਤਰੀ ਨੂੰ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਵਿਸ਼ੇਸ਼ ਜੱਜ ਅਮਿਤਾਭ ਰਾਵਤ ਦੇ ਸਾਹਮਣੇ ਪੇਸ਼ ਕੀਤਾ,…

Read More

ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਜੈਸ਼-ਏ-ਮੁਹੰਮਦ ਦੇ ਤਿੰਨ ਸ਼ੱਕੀ ਦਹਿਸ਼ਤਗਰਦ ਹਲਾਕ

ਮੁਕਾਬਲੇ ਵਾਲੀ ਥਾਂ ਤੋਂ ਹਥਿਆਰ ਤੇ ਗੋਲੀਸਿੱਕਾ ਬਰਾਮਦ ਭੱਦਰਵਾਹ/ਜੰਮੂ, 26 ਜੂਨ ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਅਧੀਨ ਪੈਂਦੇ ਜੰਗਲੀ ਖੇਤਰ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਤਿੰਨ ਦਹਿਸ਼ਤਗਰਦ ਮਾਰੇ ਗਏ ਜਿਨ੍ਹਾਂ ਦੇ ਪਾਕਿਸਤਾਨ ਅਧਾਰਿਤ ਦਹਿਸ਼ਤੀ ਗੁੱਟ ਜੈਸ਼-ਏ-ਮੁਹੰਮਦ ਨਾਲ ਜੁੜੇ ਨਾਲ ਜੁੜੇ ਹੋਣ ਦਾ ਖ਼ਦਸ਼ਾ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਪਹਾੜੀ ਜ਼ਿਲ੍ਹੇ…

Read More

ਕਰੀਨਾ ਨੇ ਭੈਣ ਕਰਿਸ਼ਮਾ ਕਪੂਰ ਨੂੰ ਦਿੱਤੀਆਂ ਜਨਮ ਦਿਨ ਦੀਆਂ ਮੁਬਾਰਕਾਂ

ਮੁੰਬਈ: ਅਦਾਕਾਰਾ ਕਰੀਨਾ ਕਪੂਰ ਖਾਨ ਨੇ ਆਪਣੀ ਵੱਡੀ ਭੈਣ ਕਰਿਸ਼ਮਾ ਕਪੂਰ ਨੂੰ ਉਸ ਦੇ 50ਵੇਂ ਜਨਮ ਦਿਨ ’ਤੇ ਵਧਾਈਆਂ ਦਿੱਤੀਆਂ ਹਨ। ਕਰੀਨਾ ਨੇ ਇਸ ਦੌਰਾਨ ਇੰਸਟਾਗ੍ਰਾਮ ’ਤੇ ਵੀਡੀਓ ਵੀ ਸਾਂਝੀ ਕੀਤੀ ਹੈ। ਵੀਡੀਓ ਵਿੱਚ ਤੈਮੂਰ ਅਲੀ ਖਾਨ, ਜੇਹ ਅਲੀ ਖਾਨ, ਡੈਡੀ ਰਣਧੀਰ ਕਪੂਰ ਅਤੇ ਮਾਂ ਬਬੀਤਾ ਕਪੂਰ ਨਾਲ ਕਰਿਸ਼ਮਾ ਦੀਆਂ ਤਸਵੀਰਾਂ ਵੀ ਹਨ। ਵੀਡੀਓ ਦੇ…

Read More

ਸੋਨਾਕਸ਼ੀ ਤੇ ਜ਼ਹੀਰ ਦੀ ਰਿਸੈਪਸ਼ਨ ਪਾਰਟੀ ’ਤੇ ਹਨੀ ਸਿੰਘ ਨੇ ਲਾਈ ਗੀਤਾਂ ਦੀ ਛਹਿਬਰ

ਮੁੰਬਈ: ਬੌਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ ਵਿਚ ਜਦੋਂ ਹਨੀ ਸਿੰਘ ਨੇ ਆਪਣਾ ਹਿੱਟ ਗੀਤ ‘ਅੰਗਰੇਜ਼ੀ ਬੀਟ’ ਗਾਇਆ ਤਾਂ ਸੋਨਾਕਸ਼ੀ ਤੇ ਜ਼ਹੀਰ ਤੋਂ ਇਲਾਵਾ ਹਾਜ਼ਰੀਨ ਨੇ ਖੂਬ ਡਾਂਸ ਕੀਤਾ। ਇਸ ਪਾਰਟੀ ਵਿਚ ਹਨੀ ਸਿੰਘ ਬਤੌਰ ਮਹਿਮਾਨ ਸ਼ਾਮਲ ਹੋਇਆ ਸੀ ਜਿਸ ਨੇ ਮੇਜ਼ ’ਤੇ ਖੜ੍ਹ ਕੇ ਕਈ ਗੀਤ ਗਾਏੇ। ਇਸ…

Read More

ਫ਼ਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ ਦਾ ਟੀਜ਼ਰ ਜਾਰੀ

ਮੁੰਬਈ: ਅਦਾਕਾਰ ਗਿੱਪੀ ਗਰੇਵਾਲ, ਜੈਸਮੀਨ ਭਸੀਨ ਅਤੇ ਗੁਰਪ੍ਰੀਤ ਘੁੱਗੀ ਦੀ ਅਗਾਮੀ ਫ਼ਿਲਮ ‘ਅਰਦਾਸ ਸਰਬੱਤ ਦੇ ਭਲੇ ਦੀ’ ਦੇ ਨਿਰਮਾਤਾਵਾਂ ਨੇ ਫ਼ਿਲਮ ਦਾ ਟੀਜ਼ਰ ਜਾਰੀ ਕੀਤਾ। ਇਹ ਬਹੁਚਰਿਤ ਫ਼ਿਲਮ ਦੀ ਤੀਜੀ ਕਿਸ਼ਤ ਹੈ। ਇੱਕ ਮਿੰਟ 13 ਸਕਿੰਟਾਂ ਦੇ ਟੀਜ਼ਰ ਵਿੱਚ ਕਲਾਕਾਰਾਂ ਦੀ ਟੋਲੀ ਨੂੰ ਅਰਦਾਸ ਕਰਦਿਆਂ ਦਿਖਾਇਆ ਗਿਆ ਹੈ। ਇਹ ਫ਼ਿਲਮ ਪਰਿਵਾਰਕ ਡਰਾਮਾ ਪਾਤਰਾਂ ਦੇ ਜੀਵਨ…

Read More

ਟੀ-20 ਵਿਸ਼ਵ ਕੱਪ: ਇੰਜ਼ਮਾਮ ਨੇ ਭਾਰਤ ‘ਤੇ ਗੇਂਦ ਨਾਲ ਛੇੜਛਾੜ ਕਰਨ ਦਾ ਦੋਸ਼ ਲਾਇਆ

ਨਵੀਂ ਦਿੱਲੀ, 26 ਜੂਨ ਪਾਕਿਸਤਾਨ ਦੇ ਸਾਬਕਾ ਕਪਤਾਨ ਇੰਜ਼ਮਾਮ-ਉੱਲ-ਹੱਕ ਨੇ ਆਸਟ੍ਰੇਲੀਆ ਅਤੇ ਭਾਰਤ ਵਿਚਕਾਰ ਟੀ-20 ਵਿਸ਼ਵ ਕੱਪ ਦੇ ਸੁਪਰ 8 ਦੇ ਮੈਚ ਦੌਰਾਨ ਭਾਰਤ ‘ਤੇ ਗੇਂਦ ਨਾਲ ਛੇੜਛਾੜ ਕਰਨ (ਬਾਲ ਟੈਂਪਰਿੰਗ) ਕਰਨ ਦਾ ਦੋਸ਼ ਲਾਇਆ ਹੈ। ਇੰਜ਼ਮਾਮ ਨੇ ਕਿਹਾ ਕਿ ਮੈਚ ਦੇ 15ਵੇਂ ਓਵਰ ਦੌਰਾਨ ਗੇਂਦ ਰਿਵਰਸ ਸਵਿੰਗ ਹੋਣਾ ਸੰਭਵ ਨਹੀਂ ਹੈ, ਜਿਸ ਤੋਂ ਪਤਾ…

Read More